Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਫ੍ਰੀ ਮੈਡੀਕਲ ਚੈੱਕਅਪ ਕੈਂਪ ਚ 300 ਦੇ ਕਰੀਬ….

ਫ੍ਰੀ ਮੈਡੀਕਲ ਚੈੱਕਅਪ ਕੈਂਪ ਚ 300 ਦੇ ਕਰੀਬ….

ਗੜ੍ਹਦੀਵਾਲਾ(ਚੌਧਰੀ) 

ਫ੍ਰੀ ਮੈਡੀਕਲ ਚੈੱਕਅਪ ਕੈਂਪ ਚ 300 ਦੇ ਕਰੀਬ ਮਰੀਜ਼ਾਂ ਦਾ ਕੀ ਚੈਕਅੱਪ 

1 ਸਤੰਬਰ : ਬਾਬਾ ਬਲਵੰਤ ਸਿੰਘ  ਅਤੇ ਐੱਨ. ਆਰ. ਆਈ. ਵੀਰਾਂ ਦੇ ਸਗਿਯੋਗ ਨਾਲ ਸਬਸਿਡਰੀ ਹੈਲਥ ਸੈਂਟਰ ਦਾਰਾਪੁਰ ਵਿਖੇ ਅੱਖਾਂ ਦਾ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਹਲਕਾ ਉੜਮੁੜ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਬਾਬਾ ਬਲਵੰਤ ਜੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਭੂੰਗਾ ਡਾਕਟਰ ਹਰਜੀਤ ਸਿੰਘ ਨੇ ਸਾਂਝੇ ਤੌਰ ਤੇ ਕੀਤਾ।

ਇਸ ਮੌਕੇ ਹੈਲਥ ਸੈਂਟਰ ਦਾਰਾਪੁਰ ਦੇ ਇੰਚਾਰਜ ਡਾ.ਨਿਰਮਲ ਸਿੰਘ ਦੀ ਟੀਮ ਡਾਕਟਰ ਹਰਦੀਪ ਸਿੰਘ ਆਪਟੀਕਲ ਅਫਸਰ ਭੂੰਗਾ, ਨੇ ਕੈਂਪ ਦੌਰਾਨ 300 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ ਲੋੜੀਂਦੀਆਂ ਦਵਾਈਆਂ ਦਿੱਤੀ ਦਿੱਤੀਆਂ ਗਈਆਂ। ਇਸ ਮੌਕੇ ਲੋੜਵੰਦ ਮਰੀਜ਼ਾ ਦਾ ਐੱਚ.ਵੀ. ਸ਼ੂਗਰ ਅਤੇ ਬੀ.ਪੀ. ਵੀ ਚੈੱਕ ਕੀਤਾ ਗਿਆ ਕੈਂਟ ਦੇ ਅਖੀਰ ਵਿੱਚ ਅੱਖਾਂ ਦੀ ਚੈੱਕਅਪ ਕਰਕੇ ਲੋੜਵੰਦ ਮਰੀਜ਼ਾਂ ਨੂੰ ਐਨਕਾਂ ਵੀ ਮੁਫਤ ਦਿੱਤੀਆਂ ਗਈਆਂ। ਇਸ ਮੌਕੇ ਤੇ ਬਾਬਾ ਬਲਵੰਤ ਸਿੰਘ ਜੀ ਦਾਰਾਪੁਰ ਵੱਲੋਂ 90 ਦੇ ਕਰੀਬ ਜ਼ਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੀ ਵੰਡਿਆ ਗਿਆ। ਇਸ ਮੁਫ਼ਤ ਮੈਡੀਕਲ ਕੈਂਪ ਵਿੱਚ  ਭਾਈ ਵਰਿੰਦਰ ਸਿੰਘ ਮਸੀਤੀ ਵੱਲੋਂ ਮਰਨ ਉਪਰੰਤ ਨੇਤਰ ਦਾਨ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਜਿਸ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਨੇਤਰਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਭਗਵਾਨ ਦਾਸ, ਸੰਦੀਪ ਸਿੰਘ, ਹਰਪ੍ਰੀਤ ਸਿੰਘ ,ਰਾਜਾ, ਅਮ੍ਰਿਤ,ਕੁਨਾਲ, ਮੱਖਣ ਸਿੰਘ, ਕੁੱਕੂ, ਅਮਨਦੀਪ ਅਤੇ ਪਿੰਡ ਵਾਸੀ ਮੌਜੂਦ ਸਨ।

error: copy content is like crime its probhihated