Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ…..

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ 

2 ਸਤੰਬਰ : 32 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਭਿਸੇਕ ਸੋਨਕਰ ਪੁੱਤਰ ਗੋਪਾਲ ਦਾਸ ਵਾਸੀ ਭੁਰ ਮੰਡੀ ਥਾਣਾ ਰਾਮਾ ਮੰਡੀ ਜਿਲਾ ਜਲੰਧਰ ਹਾਲ ਵਾਸੀ ਬਾਉ ਮੀਟ ਦੀ ਦੁਕਾਨ ਨੇੜੇ ਕਾਲਰਾ ਮੋੜ ਗੜਦੀਵਾਲਾ ਥਾਣਾ ਗੜਦੀਵਾਲਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਕਾਲਰਾ ਮੋੜ ਗੜਦੀਵਾਲ ਮੌਜੂਦ ਸੀ ਤਾ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਭਿਸੇਕ ਸੋਨਕਰ ਪੁੱਤਰ ਗੋਪਾਲ ਦਾਸ ਵਾਸੀ ਭੁਰ ਮੰਡੀ ਥਾਣਾ ਰਾਮਾ ਮੰਡੀ ਜਿਲਾ ਜਲੰਧਰ ਹਾਲ ਵਾਸੀ ਬਾਉ ਮੀਟ ਦੀ ਦੁਕਾਨ ਨੇੜੇ ਕਾਲਰਾ ਮੋੜ ਗੜਦੀਵਾਲਾ ਥਾਣਾ ਗੜਦੀਵਾਲਾ ਜੋ ਆਪਣੀ ਮੀਟ ਦੀ ਦੁਕਾਨ ਦੀ ਆੜ ਵਿੱਚ ਬਾਹਰਲੀ ਸਟੇਟ ਦੀ ਸਰਾਬ ਵੇਚਦਾ ਹੈ ਜਿਸ ਤੇ ਰੇਡ ਕੀਤਾ ਤੇ ਮੀਟ ਦੀ ਦੁਕਾਨ ਵਿੱਚੋ ਚੈੱਕ ਕਰਨ ਤੇ ਬੋਰਾ ਪਲਾਸਟਿਕ ਵਿੱਚੋ 32 ਬੋਤਲਾ ਸਰਾਬ ਵਜਨੀ 750/750 ML ਮਾਰਕਾ HI SPEED WHISKY FOR SALE IN U.T CHANDIGARH ONLY ਬਰਾਮਦ ਹੋਈਆ ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ ।