Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ੋਨਲ ਸਕੂਲ਼ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਅੰਬਾਲਾ ਜੱਟਾਂ ਦੇ……

ਜ਼ੋਨਲ ਸਕੂਲ਼ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਅੰਬਾਲਾ ਜੱਟਾਂ ਦੇ……

ਗੜ੍ਹਦੀਵਾਲਾ (ਚੌਧਰੀ) 

ਜ਼ੋਨਲ ਸਕੂਲ਼ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ਼ ਅੰਬਾਲਾ ਜੱਟਾਂ ਦੇ ਖਿਡਾਰੀਆਂ ਨੇ ਫੁੰਡਿਆਂ 21 ਪੁਜ਼ੀਸ਼ਨਾ 

3 ਸਤੰਬਰ : ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੁਸ਼ਿਆਰਪੁਰ ਸ੍ਰੀ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟਾਂਡਾ 2 ਜ਼ੋਨਲ ਖੇਡਾਂ ਵਿੱਚ ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੀਆਂ ਕੁੱਲ 22 ਟੀਮਾਂ ਨੇ ਭਾਗ ਲਿਆ | ਇਸ ਸੰਬਧੀ ਡਾ ਕੁਲਦੀਪ ਸਿੰਘ ਮਨਹਾਸ ਨੇ ਦੱਸਿਆ ਕਿ ਕੁੱਲ 22 ਟੀਮਾਂ ਵਿੱਚੋ 21 ਟੀਮਾਂ ਨੇ ਪੁਜੀਸ਼ਨਾਂ ਹਾਂਸਿਲ ਕੀਤੀਆਂ | ਜਿਸ ਵਿੱਚ ਪਹਿਲੇ ਸਥਾਨ ਤੇ ਅੰਡਰ 19 ਲੜਕੇ ਸਰਕਲ ਕਬੱਡੀ , 17 ਰਸਾ ਕਸੀ ਲੜਕੇ ,14,17,19 ਲੜਕੇ ਟੇਬਲ ਟੈਨਿਸ , ਦੂਸਰੇ ਸਥਾਨ ਤੇ ਬਾਸਕਟਬਾਲ ਅੰਡਰ 14,17 ਲੜਕੇ ਅਤੇ ਲੜਕੀਆਂ, ਰੱਸਾ ਕਸੀ ਅੰਡਰ 14 ਲੜਕੇ ਅਤੇ ਲੜਕੀਆਂ , ਕੁਸ਼ਤੀਆਂ ਅੰਡਰ 14 ਅਤੇ 19 ਲੜਕੇ, ਯੋਗਾ ਅੰਡਰ 17 ਅਤੇ 19 ਲੜਕੇ ਅਤੇ 17 ਲੜਕੀਆਂ , ਤੀਸਰੇ ਸਥਾਨ ਤੇ ਅੰਡਰ 14 ਯੋਗਾ ਲੜਕੇ, ਅਤੇ ,14,19 ਲੜਕੀਆਂ ਅਤੇ ਕੁਸ਼ਤੀਆਂ 17 ਲੜਕੇ ਨੇ ਹਾਂਸਿਲ ਕੀਤੇ | ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਵਲੋਂ ਜੈਤੂ ਖਿਡਾਰੀਆਂ ਅਤੇ ਸਕੂਲ ਸਟਾਫ਼ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿਤੀ |