Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਇਕ ਹੋਰ…..

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਇਕ ਹੋਰ…..

ਗੜ੍ਹਦੀਵਾਲਾ (ਚੌਧਰੀ) 

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ ਇਕ ਹੋਰ ਵਿਅਕਤੀ ਨੂੰ ਠੀਕ ਕਰ ਉਸਦੇ ਘਰ ਭੇਜਿਆ

3 ਸਤੰਬਰ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਗੁਲਸ਼ਨ ਰਾਏ ਨੂੰ ਠੀਕ ਕਰਕੇ ਉਸ ਦੇ ਘਰ ਭੇਜਿਆ ਹੈ । ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਵੀਰ ਨੂੰ ਦੋ ਮਹੀਨੇ ਪਹਿਲਾਂ ਸੁਸਾਇਟੀ ਵਿੱਚ ਲਿਆਂਦਾ ਗਿਆ ਸੀ। ਇਸ ਵੀਰ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਘਰ ਵਿਚ ਇਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ। ਫਿਰ ਇਸ ਵੀਰ ਦਾ ਇਲਾਜ ਗੁਰੂ ਆਸਰਾ ਸੇਵਾ ਘਰ ਵਿਖੇ ਕੀਤਾ ਗਿਆ। ਹੁਣ ਇਹ ਵੀਰ ਬਿਲਕੁਲ ਠੀਕ ਹੋ ਕੇ ਆਪਣੇ ਘਰ ਵਾਪਸ ਜਾ ਰਿਹਾ ਹੈ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪ੍ਰਸ਼ੋਤਮ ਸਿੰਘ, ਸਤਨਾਮ ਸਿੰਘ, ਮਨਿੰਦਰ ਸਿੰਘ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।