Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਗੜ੍ਹਦੀਵਾਲਾ ਵਿਖੇ ਇਲਾਕੇ ਦੇ….

ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਗੜ੍ਹਦੀਵਾਲਾ ਵਿਖੇ ਇਲਾਕੇ ਦੇ….

ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਗੜ੍ਹਦੀਵਾਲਾ ਵਿਖੇ ਇਲਾਕੇ ਦੇ 100 ਤੋਂ ਵੱਧ ਲੋਕਾਂ ਦੇ ਭਰੇ ਫਾਰਮ 

7 ਸਤੰਬਰ : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਗੁਰੂਦੁਆਰਾ ਸਿੰਘ ਸਭਾ ਗੜ੍ਹਦੀਵਾਲਾ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ  ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਪਹੁੰਚੇ। ਇਸ ਕੈਂਪ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵੀ ਆਪਣੀ ਟੀਮ ਨਾਲ ਪਹੁੰਚ ਕੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਕੈਂਪ ਵਿਚ 100 ਤੋਂ ਵੱਧ ਲੋਕਾਂ ਦੇ ਫਾਰਮ ਭਰੇ ਹੋਏ। ਇਸ ਮੌਕੇ ਵਿਭਾਗ ਵਲੋਂ ਸੀ ਡੀ ਪੀ ਓ ਮੈਡਮ ਜਸਵਿੰਦਰ ਕੌਰ, ਮੈਡਮ ਸ਼ੀਤਲ ਕੌਰ, ਮੈਡਮ ਰਾਜ ਰਾਣੀ, ਮੈਡਮ ਪ੍ਰਵੀਨ ਕੁਮਾਰੀ (ਸਾਰੇ ਸੁਪਰਵਾਈਜ਼ਰ) ਤੇ ਕਲਰਕ ਹਰਭਜਨ ਸਿੰਘ ਨੇ ਲੋਕਾਂ ਨੂੰ ਬੁਢਾਪਾ ਪੈਨਸਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਫਾਰਮ ਭਰੇ। ਇਸ ਮੌਕੇ ਯੂਥ ਨੇਤਾ ਕੁਲਦੀਪ ਸਿੰਘ ਮਿੰਟੂ, ਅਵਤਾਰ ਸਿੰਘ, ਮਨਪ੍ਰੀਤ ਪਟਵਾਰੀ, ਜਸਵੀਰ ਸਿੰਘ ਰੂਪੋਵਾਲ, ਬੀਬੀ ਪਰਮਜੀਤ ਕੌਰ, ਅਨੀਤਾ ਰਾਣੀ, ਜਤਿੰਦਰਜੀਤ ਕੌਰ, ਜੋਤੀ ਗੁਪਤਾ, ਕਿਰਨ ਸ਼ਰਮਾ, ਜਸਵੰਤ ਕੌਰ, ਮੀਨਾ ਕੁਮਾਰੀ, ਇੰਦੂ ਬਾਲਾ, ਸੁਮਨ ਬਾਲਾ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।