Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 152 ਗ੍ਰਾਮ ਨਸ਼ੀਲਾ ਪਾਊਡਰ ਅਤੇ 35000/- ਰੁਪਏ ਡਰੱਗ ਮੰਨੀ ਸਮੇਤ…..

152 ਗ੍ਰਾਮ ਨਸ਼ੀਲਾ ਪਾਊਡਰ ਅਤੇ 35000/- ਰੁਪਏ ਡਰੱਗ ਮੰਨੀ ਸਮੇਤ…..

ਹੁਸ਼ਿਆਰਪੁਰ (ਬਿਊਰੋ) 

152 ਗ੍ਰਾਮ ਨਸ਼ੀਲਾ ਪਾਊਡਰ ਅਤੇ 35000/- ਰੁਪਏ ਡਰੱਗ ਮੰਨੀ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

8 ਸਤੰਬਰ : 152 ਗ੍ਰਾਮ ਨਸ਼ੀਲਾ ਪਾਊਡਰ ਅਤੇ 35000/- ਰੁਪਏ ਡਰੱਗ ਮੰਨੀ ਸਮੇਤ ਇੱਕ ਵਿਅਕਤੀ ਨੂੰ ਸਿਟੀ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਦੀਪੂ ਪੁੱਤਰ ਚਿਰੰਜੀ ਲਾਲ ਵਾਸੀ ਮਕਾਨ ਨੰਬਰ 404 ਗਲੀ ਨੰਬਰ 06 ਮੁਹੱਲਾ ਕਮਾਲਪੁਰ ਥਾਣਾ ਮਾਡਲ ਟਾਊਨ ਹੁਸ਼ਿ: ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਗਗਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਬਾ ਚੈਕਿੰਗ ਦੇ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਬਾ ਸਵਾਰੀ ਪ੍ਰਾਇਵੇਟ ਬਲੈਰੋ ਮਹਿੰਦਰਾ ਜਿਸ ਨੂੰ ਏ.ਐਸ.ਆਈ ਗਗਨ ਸਿੰਘ ਖੁਦ ਚਲਾ ਰਿਹਾ ਸੀ ਪਰ ਸ਼ਬਜੀ ਮੰਡੀ ਚੌਂਕ ਸਾਹਮਣੇ ਆਨੰਦ ਢਾਬਾ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਇੱਕ ਮੋਨਾ ਨੋਜਵਾਨ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜ ਕੇ ਤੇਜ ਕਦਮੀ ਤੁਰ ਪਿਆ ਜਿਸ ਤੇ ਏ.ਐਸ.ਆਈ ਗਗਨ ਸਿੰਘ ਨੂੰ ਸ਼ੱਕ ਹੋਣ ਤੇ ਉਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਸੰਦੀਪ ਕੁਮਾਰ ਉਰਫ ਦੀਪੂ ਪੁੱਤਰ ਚਿਰੰਜੀ ਲਾਲ ਵਾਸੀ ਮਕਾਨ ਨੰਬਰ 404 ਗਲੀ ਨੰਬਰ 06 ਮੁਹੱਲਾ ਕਮਾਲਪੁਰ ਥਾਣਾ ਮਾਡਲ ਟਾਊਨ ਹੁਸ਼ਿ: ਦੱਸਿਆ ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 152 ਗ੍ਰਾਮ ਨਸ਼ੀਲਾ ਪਾਊਡਰ ਅਤੇ 35000/- ਰੁਪਏ ਡਰੱਗ ਮੰਨੀ ਬਰਾਮਦ ਹੋਈ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।

error: copy content is like crime its probhihated