Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing 310 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ…..

310 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ…..

ਗੜ੍ਹਸ਼ੰਕਰ / ਹੁਸ਼ਿਆਰਪੁਰ (ਬਿਊਰੋ) 

310 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

8 ਸਤੰਬਰ : 310 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜਮਾਂ ਦੀ ਪਛਾਣ ਰਾਜੇਸ਼ ਕੁਮਾਰ ਉਰਫ ਘਾਸੂ ਪੁੱਤਰ ਕਮਲਜੀਤ ਸਿੰਘ ਵਾਸੀ ਪਿੱਪਲੀਵਾਲ ਤੇ ਸਾਹਿਬ ਸਿੰਘ ਉਰਫ ਸਾਬੀ ਪੁੱਤਰ ਭਾਗ ਸਿੰਘ ਵਾਸੀ ਬੀਨੇਵਾਲ ਥਾਣਾ ਗੜਸ਼ੰਕਰ ਵਜੋਂ ਹੋਈ ਹੈ। 

ਪੁਲਿਸ ਐਫ ਆਈ ਆਰ ਮੁਤਾਬਕ ਏ ਐਸ ਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਕਾਰ ਬਾ ਸਿਲਸਿਲਾ ਗਸ਼ਤ ਦੇ ਸੰਬੰਧ ਵਿੱਚ ਜਦੋ ਟੀ ਪੁਆਇੰਟ ਬੀਨੇਵਾਲ ਤੋ ਸਿੰਗਾ ਰੋਡ ਪਾਸ ਪੁੱਜੀ ਤਾ ਸਾਹਮਣੇ ਤੋ ਇੱਕ ਮੋਨਾ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਰਾਜੇਸ਼ ਕੁਮਾਰ ਉਰਫ ਘਾਸੂ ਪੁੱਤਰ ਕਮਲਜੀਤ ਸਿੰਘ ਵਾਸੀ ਪਿੱਪਲੀਵਾਲ ਥਾਣਾ ਗੜਸ਼ੰਕਰ ਦੱਸਿਆ ।ਜਿਸ ਦੀ ਪਹਿਨੀ ਹੋਈ ਜੀਨ ਦੀ ਪੈਟ ਦੀ ਖੱਬੀ ਜੇਬ ਦੀ ਤਲਾਸ਼ੀ ਕਰਨ ਤੇ ਉਸ ਵਿੱਚ 50 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਹੋਇਆ ।ਅਤੇ ਦੋਰਾਨੇ ਪੁੱਛਗਿੱਛ ਉਸ ਨੇ ਫਰਦ ਇੰਕਸਾਫ ਕੀਤਾ ਕਿ ਉਸਨੇ ਇਹ ਨਸ਼ੀਲਾ ਪਾਊਡਰ ਸਾਹਿਬ ਸਿੰਘ ਉਰਫ ਸਾਬੀ ਪੁੱਤਰ ਭਾਗ ਸਿੰਘ ਵਾਸੀ ਬੀਨੇਵਾਲ ਥਾਣਾ ਗੜਸ਼ੰਕਰ ਪਾਸੋ ਖਰੀਦ ਕੀਤਾ ਹੈ ।ਜਿਸ ਤੇ ਸਾਹਿਬ ਸਿੰਘ ਉਰਫ ਸਾਬੀ ਉਕਤ ਨੂੰ 260 ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated