Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅਧਾਰ ਕਾਰਡ ਨੂੰ….

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅਧਾਰ ਕਾਰਡ ਨੂੰ….

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਕੈਂਪ ਲਗਾਇਆ 

10 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਧਾਰ ਕਾਰਡ ਨੁੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਕੈਂਪ ਲਗਾਇਆ ਗਿਆ। ਕਾਲਜ ਦੇ ਇਲੈਕਟਰੋਲ ਲਿਟਰੇਸੀ ਕਲੱਬ ਦੁਆਰਾ ਆਯੋਜਿਤ ਇਸ ਕੈਂਪ ਵਿੱਚ ਨੋਡਲ ਅਧਿਕਾਰੀ ਪ੍ਰੋ. ਦਵਿੰਦਰ ਕੁਮਾਰ ਨੇ ਵੋਟਰ ਹੈਲਪ ਲਾਈਨ ਐਪ ਦੁਆਰਾ ਆਧਾਰ ਕਾਰਡ ਨੁੰ ਵੋਟਰ ਕਾਰਡ ਨਾਲ ਲਿੰਕ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਦਰੇਸ਼ਾ ਅਨੁਸਾਰ ਸਾਨੂੰ ਸਭ ਨੂੰ ਇਸ ਕੰਮ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਵੋਟਾਂ ਦੀ ਦੁਰਵਰਤੋਂ ਨੁੰ ਰੋਕਿਆ ਜਾ ਸਕੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵੋਟਾਂ ਸੰਬੰਧੀ ਲਗਾਏ ਇਸ ਕੈਂਪ ਦੀ ਪ੍ਰਸੰਸਾ ਕੀਤੀ। ਇਸ ਵਿੱਚ ਕਾਲਜ ਵਿਦਿਆਰਥੀਆ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

error: copy content is like crime its probhihated