Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਿਲ੍ਹਾ ਸਕੂਲ਼ ਖੇਡਾਂ ਅੰਡਰ 19 ਲੜਕੇ ਸਰਕਲ ਕਬੱਡੀ ‘ਚ…

ਜਿਲ੍ਹਾ ਸਕੂਲ਼ ਖੇਡਾਂ ਅੰਡਰ 19 ਲੜਕੇ ਸਰਕਲ ਕਬੱਡੀ ‘ਚ…

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਜਿਲ੍ਹਾ ਸਕੂਲ਼ ਖੇਡਾਂ ਅੰਡਰ 19 ਲੜਕੇ ਸਰਕਲ ਕਬੱਡੀ ‘ਚ ਸ.ਸ.ਸ.ਸ.ਸ ਅੰਬਾਲਾ ਜੱਟਾਂ ਬਣਿਆ ਚੈਂਪੀਅਨ

10 ਸਤੰਬਰ : ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ, ਪ੍ਰਿੰਸੀਪਲ ਜਤਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ  ਨੇ ਜਿਲ੍ਹਾ ਸਕੂਲ਼ ਖੇਡਾਂ ਵਿੱਚ ਭਾਗ ਲਿਆ|ਇਸ ਸੰਬਧੀ ਡਾ ਕੁਲਦੀਪ ਸਿੰਘ ਮਨਹਾਸ ਨੇ ਦੱਸਿਆ ਕਿ ਅੰਡਰ 19 ਲੜਕੇ ਸਰਕਲ ਕਬੱਡੀ ਵਿੱਚ ਪਹਿਲਾਂ ਹਰਿਆਣਾ ਜ਼ੋਨ ਅਤੇ ਸੇਮੀ ਫਾਈਨਲ ਵਿੱਚ ਸ਼ੇਰਗੜ੍ਹ ਜ਼ੋਨ ਅਤੇ ਫਾਈਨਲ ਦੇ ਫਸਵੇਂ ਮੁਕਾਬਲੇ ਵਿੱਚ ਪਥਿਆਲ ਜ਼ੋਨ ਨੂੰ ਹਰਾਕੇ ਜਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਂਸਿਲ ਕੀਤਾ|ਜਿਥੇ ਪੂਰੀ ਟੀਮ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਓਥੇ ਹੀ ਪ੍ਰਦੀਪ ਸਿੰਘ,ਅਨਿਕੇਤ ਭੱਟੀ, ਮਸਕੀਨ ਅਲੀ ਅਤੇ ਵਿਨੋਦ ਕੁਮਾਰ ਨੇ ਉਮਦਾ ਖੇਡ ਦਾ ਪ੍ਰਦਰਸ਼ਨ ਕੀਤਾ|ਇਸਦੇ ਨਾਲ ਹੀ ਸਕੂਲ ਦੀ ਅੰਡਰ 19 ਰੱਸਾ  ਕਸੀ ਲੜਕਿਆਂ ਨੇ ਵੀ ਪਹਿਲਾਂ ਹੁਸ਼ਿਆਰਪੁਰ ਜ਼ੋਨ ,ਫਿਰ ਹਰਿਆਣਾ ਜ਼ੋਨ ਅਤੇ ਤੀਸਰੀ ਪੋਜੀਸ਼ਨ ਤੇ ਗੜ੍ਹਦੀਵਾਲਾ ਜ਼ੋਨ ਨੂੰ ਹਰਾਕੇ ਤੀਸਰਾ ਸਥਾਨ ਹਾਂਸਿਲ ਕੀਤਾ |ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸਿੰਘ ਵਲੋਂ ਜੈਤੂ ਖਿਡਾਰੀਆਂ ਅਤੇ ਸਕੂਲ ਸਟਾਫ਼ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿਤੀ |