Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਕੌਮੀ ਨੇਤਰਦਾਨ 37ਵਾਂ……

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਕੌਮੀ ਨੇਤਰਦਾਨ 37ਵਾਂ……

ਟਾਂਡਾ / ਦਸੂਹਾ (ਚੌਧਰੀ)

ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਕੌਮੀ ਨੇਤਰਦਾਨ 37ਵਾਂ ਪੰਦਰਵਾੜਾ ਲਗਾਇਆ 

10 ਸਤੰਬਰ : ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਕੌਮੀ ਨੇਤਰਦਾਨ 37ਵਾਂ ਪੰਦਰਵਾੜਾ ਸਰਦਾਰ ਵਰਿੰਦਰ ਸਿੰਘ ਮਸੀਤੀ ਜੀ ਵੱਲੋਂ ਲਗਾਇਆ ਗਿਆ। ਇਹ ਪੰਦਰਵਾੜਾ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿਚ ਪ੍ਰਿੰਸੀਪਲ ਰਮਨਦੀਪ ਸਿੰਘ ਅਤੇ ਸਾਰੇ ਸਟਾਫ ਨੇ ਅੱਖਾਂ ਦਾਨ ਕਰਕੇ 37 ਵੇਂ ਪੰਦਰਵਾਡ਼ੇ ਵਿੱਚ ਯੋਗਦਾਨ ਪਾਇਆ। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਮੋਹਨ ਸਿੰਘ ਸਕੱਤਰ ਬਲਜੀਤ ਸਿੰਘ ਚੇਅਰਮੈਨ ਬਹਾਦਰ ਸਿੰਘ ਸਨ੍ਹੇਰ ਟਾਂਡਾ ਤੋਂ ਡਿਪਟੀ ਡਾਇਰੈਕਟਰ ਕੇਵਲ ਸਿੰਘ,ਐਸਐਮਓ ਪ੍ਰੀਤ ਮਹਿੰਦਰ ਸਿੰਘ,ਆਈ ਡੋਨਰ ਇੰਚਾਰਜ ਵਰਿੰਦਰ ਸਿੰਘ ਮਸੀਤੀ ਦੇ ਸਹਿਯੋਗ ਨਾਲ ਇਹ ਸੈਮੀਨਰ ਕਰਵਾਇਆ ਗਿਆ।