Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 30 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਇੱਕ….

30 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਇੱਕ….

ਮਾਹਿਲਪੁਰ / ਹੁਸ਼ਿਆਰਪੁਰ (ਬਿਊਰੋ) 

30 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਇੱਕ ਨੌਜਵਾਨ ਪਲਿਸ ਅੜਿੱਕੇ

11 ਸਤੰਬਰ : 30 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜਮ ਦੀ ਪਛਾਣ ਗੁਰਿੰਦਰ ਸਿੰਘ ਪੁੱਤਰ ਧਰਮਵੀਰ ਸਿੰਘ ਵਾਸੀ ਢਾਡਾ ਕਲਾਂ ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਸਤਨਾਮ ਸਿੰਘ ਚੌਂਕੀ ਇੰਚ ਸੈਲਾ ਖੁਰਦ ਥਾਣਾ ਮਾਹਿਲਪੁਰ ਸਮੇਤ ਪੁਲਿਸ ਪਾਰਟੀ ਗਸ਼ਤ ਚੈਕਿੰਗ ਦੇ ਸੰਬੰਧ ਵਿੱਚ ਪਿੰਡ ਢਾਡਾ ਕਲਾਂ ਨਜਦੀਕ ਪੁੱਜੇ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਵਿਖਾਈ ਦਿਤਾ, ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਦੁਆਰਾ ਰੋਕ ਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਗੁਰਿੰਦਰ ਸਿੰਘ ਪੁੱਤਰ ਧਰਮਵੀਰ ਸਿੰਘ ਵਾਸੀ ਢਾਡਾ ਕਲਾ ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸਦੀ ਤਲਾਸ਼ੀ ਲੈਣ ਤੇ ਉਸ ਪਾਸੋ 30 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।