Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜਰੂਰਤਮੰਦ ਦੇ ਇਲਾਜ ਲਈ 5 ਹਜਾਰ ਰੁਪਏ ਦੀ ਦਿੱਤੀ ਮਾਇਕ ਸਹਾਇਤਾ 

ਜਰੂਰਤਮੰਦ ਦੇ ਇਲਾਜ ਲਈ 5 ਹਜਾਰ ਰੁਪਏ ਦੀ ਦਿੱਤੀ ਮਾਇਕ ਸਹਾਇਤਾ 

ਦਸੂਹਾ(ਚੌਧਰੀ) 

ਜਰੂਰਤਮੰਦ ਦੇ ਇਲਾਜ ਲਈ 5 ਹਜਾਰ ਰੁਪਏ ਦੀ ਦਿੱਤੀ ਮਾਇਕ ਸਹਾਇਤਾ 

15 ਸਤੰਬਰ : ਕੰਢੀ ਇਲਾਕੇ ਦੇ ਇੱਕ ਪਿੰਡ ਦੇ ਬਹੁਤ ਹੀ ਗਰੀਬ ਪਰਿਵਾਰ ਦੇ ਹਾਦਸਾ ਗ੍ਰਸਤ ਹੋਏ ਇੱਕ ਨੌਜਵਾਨ ਦੇ ਇਲਾਜ ਲਈ ਮਾਸਟਰ ਸੁਰਜੀਤ ਸਿੰਘ ਪ੍ਰਜੀਡੈਂਟ,ਵਲੋਂ  5000/- ਦੀ ਮਾਇਕ ਸਹਾਇਤਾ ਦਿਤੀ ਗਈ।

* ਇੱਥੇ ਇਹ ਗਲ ਵਿਸ਼ੇਸ਼ ਤੌਰ ਤੇ ਦੱਸਣ ਯੋਗ ਹੈ ਕਿ ਪ੍ਰਸਿੱਧ ਸਮਾਜ ਸੇਵਕ ਅਤੇ ਸੰਸਾਰਪੁਰ-ਮੱਕੋਵਾਲ ਸਕੂਲ ਦੇ ਸੰਸਥਾਪਕ ਸੰਤ ਬਾਬਾ ਬਹਾਦਰ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਸਮਾਜ ਅਤੇ ਨਾਮ ਸਿਮਰਨ ਕਰਦਿਆਂ ਬਤੀਤ ਕੀਤਾ। * ਉਨ੍ਹਾਂ ਦੇ ਨਾਮ ਤੇ ਰਜਿਸਟਰਡ ਇਹ ਸੇਵਾ ਸੁਸਾਇਟੀ ਪਿਛਲੇ ਲੰਬੇ ਸਮੇਂ ਤੋਂ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਦੇ ਕੰਮ ਕਰਨ ਲਈ ਯਤਨਸ਼ੀਲ ਹੈ।