Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ….

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ….

ਪਠਾਨਕੋਟ (ਤਰੁਣ/ਰੋਹਿਤ)

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ

15, ਸਤੰਬਰ : ਸ.ਹਰਬੀਰ ਸਿੰਘ, ਆਈ.ਏ.ਐਸ., ਜਿਲਾ ਮੈਜਿਸਟਰੇਟ, ਪਠਾਨਕੋਟ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈਂ ਕਿ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਮਿਤੀ 15.09.2022 ਤੋਂ 03.10.2022 ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਸਤੰਬਰ-2022 ਦੀ ਪਰੀਖਿਆਵਾਂ ਲਈ ਸਥਾਪਤ ਕੀਤੇ ਗਏ ਜਿਲ੍ਹਾ ਪਠਾਨਕੋਟ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਦਾ ਹਾਂ।

ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿਨ੍ਹਾਂ ਦਾ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ।