Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਆਪ ਵਿਧਾਇਕ ਪੰਜਾਬ ਦੀ ਧਰਤੀ ਅਤੇ  ਖੁਸਹਾਲੀ ਲਈ ਵਚਨਬੱਧ, ਭਾਜਪਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ….

ਆਪ ਵਿਧਾਇਕ ਪੰਜਾਬ ਦੀ ਧਰਤੀ ਅਤੇ  ਖੁਸਹਾਲੀ ਲਈ ਵਚਨਬੱਧ, ਭਾਜਪਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ….

ਗੜ੍ਹਦੀਵਾਲਾ (ਚੌਧਰੀ) 

 ਆਪ ਵਿਧਾਇਕ ਪੰਜਾਬ ਦੀ ਧਰਤੀ ਅਤੇ  ਖੁਸਹਾਲੀ ਲਈ ਵਚਨਬੱਧ, ਭਾਜਪਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਆਪ ਨੂੰ ਤੋੜ ਨਹੀਂ ਸਕਦੀ : ਚੌਧਰੀ ਰਾਜਵਿੰਦਰ ਸਿੰਘ ਰਾਜਾ 

15 ਸਤੰਬਰ : ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਅਤੇ ਲੋਕਾਂ ਵਲੋਂ ਚੁਣੇ ਗਏ ਵਿਧਾਇਕ ਆਪਣੀ ਧਰਤੀ ਅਤੇ ਪੰਜਾਬ ਦੀ ਖੁਸਹਾਲੀ ਲਈ ਵਚਨਬੱਧ ਤੇ ਆਪਣੇ ਪੰਜਾਬ ਪ੍ਰਤੀ ਵਫਾਦਾਰ ਹਨ।ਭਾਜਪਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਆਪ ਵਿਧਾਇਕਾਂ ਨੂੰ ਤੋੜ ਨਹੀਂ ਸਕਦੀ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਜਿਲ੍ਹਾ ਹੁਸਆਰਪੁਰ ਦੇ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਕੀਤਾ।ਇਸ ਮੌਕੇ ਨੇ ਪ੍ਰੈੱਸ ਬਿਆਨ ਰਾਹੀ ਸਾਂਝਾ ਕਰਦਿਆਂ  ਭਾਜਪਾ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ  ਆਪ ਵਿਧਾਇਕਾਂ ਨੂੰ ਖਰੀਦਣ ਅਤੇ ਪੰਜਾਬ ਡੇਗਣ ਦੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ ਜੋਕਿ ਸ਼ਰਮਨਾਕ ਗੱਲ ਹੈ ਅਤੇ ਲੋਕਾਂ ਵਲੋਂ ਚੁਣੀ ਹੋਈ ਸਰਕਾਰ ਨੂੰ ਡੇਗਣਾ ਲੋਕਤੰਤਰ ਲਈ ਘਾਤਕ ਸਿੱਧ ਹੋ ਸਕਦਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਭਾਵੇਂ ਭਾਜਪਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ਚਾਹੇ ਜਿੰਨੀਆਂ ਮਰਜੀ ਕੋਸ਼ਿਸ਼ਾਂ ਕਰ ਲਵੇ ਪ੍ਰੰਤੂ ਆਮ ਆਦਮੀ ਪਾਰਟੀ ਰਾਜਨੀਤਿਕ ਪਾਰਟੀ ਹੋਣ ਤੋਂ ਪਹਿਲਾਂ ਆਮ ਲੋਕਾਂ ਦੀ ਪਰਿਵਾਰਿਕ ਪਾਰਟੀ ਹੈ। ਇਸ ਕਰਕੇ ਭਜਪਾ ਦੇ ਆਪਣੇ ਹਥਕੰਡੇ ਕਿਸੇ ਅਰਥ ਨਹੀਂ ਆਉਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਖੁਸਹਾਲੀ ਲਈ  ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰ ਰਹੀ ਹੈ ਤੇ ਪੰਜਾਬ ਦੇ ਲੋਕ ਵੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਤੋ ਕਾਫੀ ਪ੍ਰਭਾਵਿਤ ਹਨ।

error: copy content is like crime its probhihated