Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 5250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ…..

5250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ…..

ਹਾਜੀਪੁਰ / ਦਸੂਹਾ (ਚੌਧਰੀ) 

5250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

16 ਸਤੰਬਰ : 5250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਨੌਜਵਾਨ ਨੂੰ ਹਾਜੀਪੁਰ ਪੁਲਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ. ਐਸ ਆਈ ਦਿਲਦਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਪਿੰਡ ਭਵਨਾਲ, ਝੰਗ, ਬੁਢਾਵੜ ਅਤੇ ਮਹੱਦਪੁਰ ਆਦਿ ਨੂੰ ਜਾ ਰਹੇ ਸੀ। ਜਦੋ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੁਢਾਵੜ ਤੋ ਥੋੜਾ ਅੱਗੇ ਮਹੱਦਪੁਰ ਵਾਲੀ ਸਾਇਡ ਨੂੰ ਅੰਬਾ ਦੇ ਬਾਗ ਲਾਗੇ ਪੁੱਜੀ ਤਾਂ ਇੱਕ ਮੋਨਾ ਨੋਜਵਾਨ ਆਪਣੇ ਹੱਥ ਵਿੱਚ ਕੈਨੀ ਪਲਾਸਟਿਕ ਰੰਗ ਚਿੱਟਾ ਫੜੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਅੰਬਾਂ ਦੇ ਬਾਗ ਵੱਲ ਮੁੜ ਗਿਆ। ਜਿਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਸਲੀਮ ਪੁੱਤਰ ਫਕੀਰ ਹੁਸੈਨ ਵਾਸੀ ਮੰਡ ਕੰਡਰ ਥਾਣਾ ਇੰਦੋਰਾ ਜਿਲਾ ਕਾਂਗੜਾ ਦੱਸਿਆ ਜਿਸਦੇ ਹੱਥ ਵਿੱਚ ਫੜੀ ਕੈਨੀ ਪਲਾਸਟਿਕ ਨੂੰ ਚੈਕ ਕਰਨ ਤੇ ਨਜਾਇਜ ਸ਼ਰਾਬ ਬਰਾਮਦ ਹੋਈ। ਜਿਸਦੀ ਮਿਣਤੀ ਕਰਨ ਤੇ ਕੁਲ 5250 ਐਮ ਐਲ ਸ਼ਰਾਬ ਬ੍ਰਾਮਦ ਹੋਈ। ਜਿਸਤੇ ਮੁਕਦਮਾ ਦਰਜ ਕੀਤਾ ਗਿਆ।