Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਧੀਨ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਦੀ ਵਿਦਿਆਰਥਣ ਨੇਹਾ ਨੂੰ 45 ਹਜਾਰ…..

ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਧੀਨ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਦੀ ਵਿਦਿਆਰਥਣ ਨੇਹਾ ਨੂੰ 45 ਹਜਾਰ…..

ਦਸੂਹਾ (ਚੌਧਰੀ) 

ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਧੀਨ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਦੀ ਵਿਦਿਆਰਥਣ ਨੇਹਾ ਨੂੰ 45 ਹਜਾਰ ਰੁਪਏ ਦੀ ਸਕਾਲਰਸ਼ਿਪ ਰਾਸ਼ੀ ਦਿੱਤੀ :  ਡਾ.ਸ਼ਬਨਮ ਕੌਰ

16 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਸ਼ੇਸ਼ ਸਮਾਗਮ ਵਿੱਚ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਅਧੀਨ ਨੇਹਾ ਸਪੁੱਤਰੀ ਸੁਖਦੇਵ ਸਿੰਘ ਵਾਸੀ ਪਿੰਡ ਬਲੱਗਣ ਵਿਦਿਆਰਥਣ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਨੂੰ 45000 ਰੁਪਏ ਦੀ ਸਕਾਲਰਸ਼ਿਪ ਰਾਸ਼ੀ ਦਾ ਚੈੱਕ ਕੇ.ਐਮ.ਐਸ ਆਫ ਆਈ ਟੀ ਐਂਡ ਮੈਨੇਜਮੈਂਟ ਵੱਲੋਂ ਭੇਂਟ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ ਓ ਡੀ ਰਾਜੇਸ਼ ਕੁਮਾਰ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਅਮਨਪ੍ਰੀਤ ਕੌਰ, ਮਨਜੀਤ ਕੌਰ ਅਤੇ ਲਖਵਿੰਦਰ ਕੌਰ ਹਾਜ਼ਰ ਸਨ।

ਫੋਟੋ : ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਵਿਦਿਆਰਥਣ ਨੇਹਾ ਨੂੰ ਸਕਾਲਰਸ਼ਿਪ ਰਾਸ਼ੀ ਦਾ ਚੈੱਕ ਭੇਟ ਕਰਦੇ ਹੋਏ।