Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿੱਚ ਡੇਂਗੂ, ਮਲੇਰੀਆ, ਚਿਕਨ ਗੁਣੀਆਂ ਤੇ ਸੈਮੀਨਾਰ ਆਯੋਜਿਤ 

ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿੱਚ ਡੇਂਗੂ, ਮਲੇਰੀਆ, ਚਿਕਨ ਗੁਣੀਆਂ ਤੇ ਸੈਮੀਨਾਰ ਆਯੋਜਿਤ 

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ )

ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿੱਚ ਡੇਂਗੂ, ਮਲੇਰੀਆ, ਚਿਕਨ ਗੁਣੀਆਂ ਤੇ ਸੈਮੀਨਾਰ ਆਯੋਜਿਤ 

ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਦੇ ਬਣਦਾ ਹੈ ਇਸ ਲਈ ਹਰੇਕ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਇੱਕ ਦਿਨ ਜ਼ਰੂਰ ਸਾਫ ਅਤੇ ਸੁੱਕਾ ਰੱਖਿਆ ਜਾਵੇ : ਡਾ ਜੀਵਨ

17 ਸਤੰਬਰ :  ਸਹਾਇਕ ਸਿਵਲ ਸਰਜਨ ਡਾ ਅਦਿਤੀ ਸਲਾਰੀਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਦੇ ਨਿਰਦੇਸ਼ਾਂ ਡਾ ਜੀਵਨ ਪ੍ਰਕਾਸ਼ ਅਤੇ ਟੀਮ ਵੱਲੋਂ ਹੈਡ ਟੀਚਰ ਜੁਗਲ ਕਿਸ਼ੋਰ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿੱਚ ਡੇਂਗੂ, ਮਲੇਰੀਆ ਅਤੇ ਚਿਕਨ ਗੁਣੀਆਂ ਦੇ ਬਚਾਓ ਵਾਸਤੇ ਇੱਕ ਸੈਮੀਨਾਰ ਕਰਵਾਇਆ ਗਿਆ । ਸੈਮੀਨਾਰ ਵਿੱਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ । ਡਾਕਟਰ ਜੀਵਨ ਪ੍ਰਕਾਸ਼ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਕੂਲਰਾਂ, ਗਮਲਿਆਂ ਫਰਿੱਜਾਂ ਦੀਆਂ ਬੈਕ ਟਰੇਆਂ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਸੁੱਕਾ ਰੱਖਿਆ ਜਾਵੇ। ਡੇਂਗੂ ਬੁਖਾਰ ਏਡੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ। ਉਹਨਾਂ ਕਿਹਾ ਕਿ ਇਸ ਦੇ ਬਚਾਓ ਵਾਸਤੇ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ । ਜੇਕਰ ਕਿਸੇ ਨੂੰ ਤੇਜ਼ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਵਿੱਚ ਦਰਦ ਹੋ ਰਹੀ ਹੈ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਸੰਪਰਕ ਕੀਤਾ ਜਾਵੇ ਡੇਂਗੂ ਬੁਖਾਰ ਦਾ ਟੈਸਟ ਅਤੇ ਸਪੋਰਟਿਵ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ। ਇਸ ਮੋਕੇ ਤੇ ਅਧਿਆਪਕ ਯਸ਼ਪਾਲ, ਗੁਰਪ੍ਰੀਤ ਕੌਰ, ਅਲਕਾ, ਹਰਜੀਤ ਕੌਰ, ਰਾਜੇਸ਼ ਕੁਮਾਰ, ਰੇਨੂੰ ਸ਼ਰਮਾ ਆਦਿ।


ਭੜੋਲੀ ਦੇ 18 ਸਾਲਾ ਲੜਕੀ ਦੇ ਡੇਂਗੂ ਪੋਜਿਟਵ ਕੇਸ ਮਿਲਣ ਤੋਂ ਬਾਅਦ ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਸਰਵੇ ਅਵੇਅਰਨੇਸ ਅਤੇ ਸਪਰੇਅ ਕਰਵਾਈ ਗਈ ।ਇਸ ਦੋਰਾਨ ਟੀਮ ਨੂੰ ਮਰੀਜ਼ ਦੇ ਘਰ ਵਿੱਚ ਛੱਤ ਉਪਰ ਕਾਫੀ ਮਾਤਰਾ ਵਿੱਚ ਲਾਰਵਾ ਮਿਲਿਆ ਅਤੇ ਟੀਮ ਨੇ ਮੋਕੇ ਤੇ ਖਤਮ ਕਰ ਦਿੱਤਾ ਗਿਆ । ਟੀਮ ਵਿਚ ਮਲਟੀਪਰਪਜ ਹੈਲਥ ਵਰਕਰ ਸਿਕੰਦਰ ਸਿੰਘ , ਮਲਕੀਅਤ ਸਿੰਘ, ਗੁਲਾਬ ਸਿੰਘ, ਪ੍ਰਦੀਪ ਭਗਤ, ਬਿਕਰਮ ਸਿੰਘ ਰਵਿੰਦਰ ਪਾਲ ਸਿੰਘ ਹਾਜਰ ਸਨ ।

error: copy content is like crime its probhihated