Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing *ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

*ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

ਹੁਸ਼ਿਆਰਪੁਰ(ਬਿਊਰੋ) 

*ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

17 ਸਤੰਬਰ  : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿਸਟਰ ਨੰਬਰ 26 ਜਿਲਾ ਹੁਸ਼ਿਆਰਪੁਰ ਦੇ ਜਿਲਾ ਪ੍ਰਧਾਨ ਦਰਸ਼ਵੀਰ ਸਿੰਘ ਅਤੇ ਜਿਲਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਵੱਲੋਂ ਠੇਕਾ ਕਾਮਿਆਂ ਦੀਆ ਮੰਗਾ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਕਈ ਬਾਰ ਇਸ ਅਧਿਕਾਰੀ ਨਾਲ ਮੀਟਿੰਗ ਵੀ ਕੀਤੀ ਗਈ ਪਰ ਮੰਗ ਦਾ ਕੋਈ ਵੀ ਹੱਲ ਨਹੀ ਕੀਤਾ ਗਿਆ ਜਿਸ ਕਾਰਨ ਵਰਕਰਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ ਇਸ ਅਧਿਕਾਰੀ ਵਲੋਂ ਮੰਨੀਆ ਮੰਗਾ ਨੂੰ ਵੀ ਲਾਗੂ ਨਹੀ ਕੀਤਾ ਜਾ ਰਿਹਾ ਹੈ।ਇਸ ਲਈ ਜਥੇਬਦੀ ਨੇ ਫੈਸਲਾ ਕੀਤਾ ਹੈ ਕਿ ਦਿਨ ਮੰਗਲਵਾਰ 20ਤਰੀਕ ਨੂੰ ਇਸ ਅਧਿਕਾਰੀ ਦੇ ਖਿਲਾਫ ਮੰਡਲ ਨੰ.02 ਹੁਸ਼ਿਆਰਪੁਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਇਸ ਅਧਿਕਾਰੀ ਦੀ ਹੋਵੇਗੀ।

error: copy content is like crime its probhihated