Prime Punjab Times

Latest news
10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ

20 ਸਤੰਬਰ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਲਾਪਤਾ ਹੋਈ ਭੈਣ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਭੈਣ ਨੂੰ ਤਲਵਾੜਾ ਪੁਲਿਸ ਚੌਕੀ ਵਾਲੇ ਛੱਡ ਕੇ ਗਏ ਸੀ ਅਤੇ ਅੱਜ ਇਸ ਦਾ ਪਤੀ ਸੁਰੇਸ਼ ਕੁਮਾਰ ਵਾਸੀ ਕਮਾਹੀ ਦੇਵੀ ਇਸ ਭੈਣ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਵਿੱਚ ਆਇਆ ਹੈ। ਇਸ ਭੈਣ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਇਸ ਭੈਣ ਨੂੰ ਸਹੀ ਸਲਾਮਤ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।ਇਸ ਮੌਕੇ ਪਰਿਵਾਰ ਵੱਲੋਂ ਸੁਸਾਇਟੀ ਦੇ ਸਾਰੇ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ, ਮਨਿੰਦਰ ਸਿੰਘ ,ਜਸਵਿੰਦਰ ਸਿੰਘ, ਕਮਲਜੀਤ ਸਿੰਘ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।

ਫੋਟੋ : ਭੈਣ ਨੂੰ ਪਰਿਵਾਰ ਨਾਲ ਮਲਾਉਂਦੇ ਹੋਏ ਮਨਜੋਤ ਸਿੰਘ ਤਲਵੰਡੀ