Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਸੰਤ ਬਾਬਾ ਬਹਾਦਰ ਸਿੰਘ ਜੀ ਦੀ 21ਵੀਂ ਸਾਲਾਨਾ ਬਰਸੀ ਤੇ……

ਸੰਤ ਬਾਬਾ ਬਹਾਦਰ ਸਿੰਘ ਜੀ ਦੀ 21ਵੀਂ ਸਾਲਾਨਾ ਬਰਸੀ ਤੇ……

ਦਸੂਹਾ (ਚੌਧਰੀ) 

ਸੰਤ ਬਾਬਾ ਬਹਾਦਰ ਸਿੰਘ ਜੀ ਦੀ 21ਵੀਂ ਸਾਲਾਨਾ ਬਰਸੀ ਤੇ ਸਕੂਲ ਨੂੰ ਪੱਖੇ ਭੇਂਟ 

20 ਸਤੰਬਰ : ਕੰਢੀ ਇਲਾਕੇ ਦੇ ਪ੍ਰਸਿੱਧ ਸਮਾਜ ਸਮਾਜ ਸੇਵਕ ਅਤੇ ਸੰਸਾਰਪੁਰ-ਮੱਕੋਵਾਲ ਸਕੂਲ ਦੇ ਸੰਸਥਾਪਕ ਸੰਤ ਬਾਬਾ ਬਹਾਦਰ ਸਿੰਘ ਜੀ ਦੀ 21ਵੀਂ ਸਾਲਾਨਾ ਬਰਸੀ ਤੇ ਉਨ੍ਹਾਂ ਦੇ ਨਾਮ ਰਜਿਸਟਰਡ ਸੇਵਾ ਸੁਸਾਇਟੀ ਵਲੋਂ ਸਕੂਲ ਨੂੰ ਪੱਖੇ ਭੇਂਟ ਕੀਤੇ ਗਏ।

ਇਸ ਮੌਕੇ ਤੇ ਸਾਬਕਾ ਸਰਪੰਚ ਸ.ਕਿੱਕਰ ਸਿੰਘ, ਗਿਆਨੀ ਚਾਨਣ ਸਿੰਘ, ਕੈਪਟਨ ਮੁਹਿੰਦਰ ਸਿੰਘ, ਪਟਵਾਰੀ ਸਰਵਣ ਸਿੰਘ, ਸੁਸਾਇਟੀ ਦੇ ਪ੍ਰਧਾਨ ਮਾਸਟਰ ਸੁਰਜੀਤ ਸਿੰਘ, ਰਾਜੇਸ਼ ਕੁਮਾਰ ਬਿੱਟੂ, ਸਵਰਨ ਸਿੰਘ, ਜਰਨੈਲ ਸਿੰਘ, ਚਤਰ ਸਿੰਘ, ਨਰਿੰਦਰ ਪਾਲ ਸਿੰਘ, ਅਵਤਾਰ ਸਿੰਘ, ਇੰਦਰਜੀਤ ਸਿੰਘ, ਜਗਦੀਪ ਪਾਲ ਸਿੰਘ, ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਨੇ ਕੁਮਾਰ ਸ਼ਰਮਾ ਅਤੇ ਅਧਿਆਪਕ ਹਾਜਿਰ ਸਨ। ਇਸ ਮੌਕੇ ਸੁਸਾਇਟੀ ਪ੍ਰਧਾਨ ਮਾਸਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸੰਤ ਜੀ ਦੀ ਸਾਲਾਨਾ ਬਰਸੀ ਉਨ੍ਹਾਂ ਦੇ ਤਪ-ਅਸਥਾਨ ਪਿੰਡ ਸੰਸਾਰਪੁਰ ਵਿਖੇ 20-10-2022 ਦਿਨ ਵੀਰਵਾਰ ਨੂੰ ਮਨਾਈ ਜਾ ਰਹੀ ਹੈ।