Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਫਾਈਨਲ ਸਮੈਸਟਰ ਦਾ ਨਤੀਜਾ….

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਫਾਈਨਲ ਸਮੈਸਟਰ ਦਾ ਨਤੀਜਾ….

ਦਸੂਹਾ (ਚੌਧਰੀ) 

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਫਾਈਨਲ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਪ੍ਰਿੰਸੀਪਲ ਡਾ. ਸ਼ਬਨਮ ਕੌਰ

22 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਬੀ.ਐਸ.ਸੀ ਫੈਸ਼ਨ ਟੈਕਨੋਲੋਜੀ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਨੇਹਾ ਸਪੁੱਤਰੀ ਸੁਖਦੇਵ ਸਿੰਘ (ਐਸ.ਜੀ.ਪੀ.ਏ 9.00) ਨੇ ਪਹਿਲਾ ਸਥਾਨ, ਸਤਵੰਤ ਕੌਰ ਸਪੁੱਤਰੀ ਕੁਲਵਿੰਦਰ ਸਿੰਘ (ਐਸ.ਜੀ.ਪੀ.ਏ 8.38) ਨੇ ਦੂਸਰਾ ਸਥਾਨ ਅਤੇ ਕੁਸ਼ਲਦੀਪ ਕੌਰ ਸਾਹੀ ਸਪੁੱਤਰੀ ਅੰਮ੍ਰਿਤਪਾਲ ਸਿੰਘ (ਐਸ.ਜੀ.ਪੀ.ਏ 8.29) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਅਮਨਪ੍ਰੀਤ ਕੌਰ, ਮਨਜੀਤ ਕੌਰ, ਰਜਨੀਤ ਕੌਰ, ਕਿਰਨਦੀਪ ਕੌਰ ਅਤੇ ਸੰਦੀਪ ਕਲੇਰ ਆਦਿ ਹਾਜ਼ਰ ਸਨ।