Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਬੀ.ਐੱਲ.ਉ ਮੁਕੇਰੀਆਂ ਵੱਲੋਂ ਮੁਕੇਰੀਆਂ ਤਹਿਸੀਲ ਕੰਪਲੈਕਸ ਵਿੱਚ ਕੀਤੀ ਗਈ ਅਹਿਮ ਮੀਟਿੰਗ*

*ਬੀ.ਐੱਲ.ਉ ਮੁਕੇਰੀਆਂ ਵੱਲੋਂ ਮੁਕੇਰੀਆਂ ਤਹਿਸੀਲ ਕੰਪਲੈਕਸ ਵਿੱਚ ਕੀਤੀ ਗਈ ਅਹਿਮ ਮੀਟਿੰਗ*

ਮੁਕੇਰੀਆਂ(ਜਸਵੀਰ ਸਿੰਘ ਪੁਰੇਵਾਲ)

*ਬੀ.ਐੱਲ.ਉ ਮੁਕੇਰੀਆਂ ਵੱਲੋਂ ਮੁਕੇਰੀਆਂ ਤਹਿਸੀਲ ਕੰਪਲੈਕਸ ਵਿੱਚ ਕੀਤੀ ਗਈ ਅਹਿਮ ਮੀਟਿੰਗ*

 25 ਸਤੰਬਰ :  ਮੁਕੇਰੀਆਂ ਦੇ ਤਹਿਸੀਲ ਕੰਪਲੈਕਸ ਵਿੱਚ ਬੀ,ਐੱਲ,ਉ ਮੁਕੇਰੀਆਂ, ਵੱਲੋਂ ਇੱਕ ਅਹਿਮ ਮੀਟਿੰਗ ਸ. ਰਮਨਦੀਪ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿੱਚ ਹਾਜ਼ਿਰ ਹੋਏ ਮੈਂਬਰਾਂ ਵੱਲੋਂ ਸਬਰ ਸਮੰਤੀ ਨਾਲ਼ ਅੱਜ ਤਹਿਸੀਲ ਮੁਕੇਰੀਆਂ ਦੀ ਬੀ.ਐੱਲ.ਉ ਯੂਨੀਅਨ ਦਾ ਗਠਨ ਕੀਤਾ ਗਿਆ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮੈਂਬਰ ਕਮੇਟੀ ਦਾ ਵੀ ਗਠਨ ਕੀਤਾ ਗਿਆ ਜਿਸ ਵਿੱਚ ਤਹਿਸੀਲ ਮੁਕੇਰੀਆਂ ਦੀ ਬੀ, ਐੱਲ, ਉ ਯੂਨੀਅਨ ਦਾ ਕਾਰਗੁਜ਼ਾਰੀ ਪ੍ਰਧਾਨ ਸ. ਰਮਨਦੀਪ ਸਿੰਘ ਧਾਮੀ ਨੂੰ ਚੁਣਿਆ ਗਿਆ ਬਾਕੀ ਮੈਂਬਰਾਂ ਵਿੱਚ ਰੁਪਿੰਦਰ ਸਿੰਘ ਭਾਟੀਆ, ਪਰਮਿੰਦਰ ਸਿੰਘ ਬਰਾੜ, ਸ੍ਰੀਮਤੀ ਮਨਦੀਪ ਕੌਰ ਦੀਪ, ਨਵਰਾਜ ਸਿੰਘ,ਪਰਦਮਣ ਕੁਮਾਰ ਮਲਹੋਤਰਾ, ਅਤੇ ਹਰਜਿੰਦਰ ਕੁਮਾਰ ਨੂੰ ਮੈਂਬਰ ਚੁਣਿਆ ਗਿਆ। ਚਣੇ ਗੲੇ ਕਾਰਗੁਜ਼ਾਰੀ ਪ੍ਰਧਾਨ ਪ੍ਰਧਾਨ ਰਮਨਦੀਪ ਸਿੰਘ ਧਾਮੀ ਵੱਲੋਂ ਸਾਰੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਬੀ ਐੱਲ, ਉ ਦੀਆਂ ਸਮਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਗਏ ਅਤੇ ਹਮੇਸ਼ਾ ਆਪਣੇ ਕੰਮ ਪ੍ਰਤੀ ਯਤਨਸ਼ੀਲ ਰਹਿਣਗੇ ਇਸ ਮਟਿੰਗ ਵਿੱਚ ਵਿਪਨ ਕੁਮਾਰ ਰਕੇਸ਼ ਰੇਲੀਆ, ਅੰਕਿਤ ਹਰਚੰਦ, ਵਿਜੇ ਕੁਮਾਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ