Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ…

45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ…

ਗੜ੍ਹਦੀਵਾਲਾ (ਚੌਧਰੀ / ਯੋਗੇਸ਼) 

45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

27 ਸਤੰਬਰ : 45 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜਦੀਵਾਲਾ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ ਐਸ ਆਈ ਨਾਮਦੇਵ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਹਰਦੋਖਾਨ ਪਰ ਮੌਜੂਦ ਸੀ ਤਾਂ ਅਰਗੋਵਾਲ ਸਾਇਡ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿਛੇ ਵੱਲ ਨੂੰ ਮੁੜਨ ਲਗਾ।ਜਿਸ ਨੂੰ ਏ.ਐਸ.ਆਈ ਨਾਮ ਦੇਵ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਲ ਜਗਦੇਵ ਸਿੰਘ ਉਰਫ ਛੋਟੂ ਪੁੱਤਰ ਜਰਨੈਲ ਸਿੰਘ ਵਾਸੀ ਚੋਹਕਾ ਗੜਦੀਵਾਲਾ ਹਾਲ ਵਾਸੀ ਦਿਊਨ ਬਠਿੰਡਾ ਦੱਸਿਆ। ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।