Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਨਬਾਲਿਗਾ ਨਾਲ ਛੇੜਛਾੜ ਕਰਨ ਦੇ ਦੋਸ਼ ਚ ਇੱਕ ਨਾਮਜ਼ਦ 

ਨਬਾਲਿਗਾ ਨਾਲ ਛੇੜਛਾੜ ਕਰਨ ਦੇ ਦੋਸ਼ ਚ ਇੱਕ ਨਾਮਜ਼ਦ 

ਹਰਿਆਣਾ / ਗੜ੍ਹਦੀਵਾਲਾ)(ਚੌਧਰੀ) 

ਨਬਾਲਿਗਾ ਨਾਲ ਛੇੜਛਾੜ ਕਰਨ ਦੇ ਦੋਸ਼ ਚ ਇੱਕ ਨਾਮਜ਼ਦ

28 ਸਤੰਬਰ : ਨਬਾਲਿਗਾ ਨਾਲ ਛੇੜਛਾੜ ਕਰਨ ਦੇ ਦੋਸ਼ ਚ ਇੱਕ ਨੌਜਵਾਨ ਤੇ ਹਰਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਬਾਲਿਗਾ ਦੀ ਮਾਤਾ ਨੇ ਕਿਹਾ ਕਿ ਮਿਤੀ 23-9-22 ਨੂੰ ਵਕਤ ਕਰੀਬ 6-00 ਪੀ ਐਮ ਉਸਦੀ ਲੜਕੀ (ਉਮਰ 11 ਸਾਲ) ਹਰ-ਰੋਜ ਦੀ ਤਰਾਂ ਖੇਲ੍ਹਣ ਲਈ ਗਈ ਸੀ ਪਰ ਜਦੋਂ ਉਹ ਘਰ ਵਾਪਸ ਨਾ ਆਈ ਤਾਂ ਉਸਨੇ ਸਕੂਲ ਸਾਇਡ ਖੱਡ ਵੱਲ ਜਾ ਕਿ ਦੇਖਿਆਂ ਤਾਂ ਕੁਲਦੀਪ ਸਿੰਘ ਪੁੱਤਰ ਗਿਰਧਾਰੀ ਲਾਲ ਵਾਸੀ ਡੰਡੋਹ ਥਾਣਾ ਹਰਿਆਣਾ ਉਸਦੀ ਲੜਕੀ ਨੂੰ ਫੜ ਕੇ ਖੜਾ ਸੀ ਜੋ ਉਸਨੂੰ ਆਉਦੀਂ ਦੇਖ ਦੇ ਕੇ ਮੋਕਾ ਤੋ ਭੱਜ ਗਿਆ ਤਾਂ ਜਦੋਂ ਮੈਂ ਆਪਣੀ ਲੜਕੀ ਨੂੰ ਪੁੱਛਿਆ ਤਾਂ ਉਸਨੇ ਦੱਸਿਆ ਕਿ ਕੁਲਦੀਪ ਸਿੰਘ ਉਕਤ ਉਸ ਨਾਲ ਜੱਫੀਆਂ ਪਾ ਰਿਹਾ ਸੀ ਅਤੇ ਸਰੀਰ ਪਰ ਹੱਥ ਫੇਰ ਰਿਹਾ ਸੀ ਅਤੇ ਮੇਰੇ ਨਾਲ ਛੇੜਛਾੜ ਕਰ ਰਿਹਾ ਸੀ।ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।