Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਰ ਸਵਾਰ ਨੌਜਵਾਨ…

63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਰ ਸਵਾਰ ਨੌਜਵਾਨ…

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਰ ਸਵਾਰ ਨੌਜਵਾਨ ਪੁਲਿਸ ਅੜਿੱਕੇ 

1 ਅਕਤੂਬਰ : 63 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਰ ਸਵਾਰ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ.ਐਸ.ਆਈ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਕੋਈ ਰੋਡ ਟੀ-ਪੁਆਇੰਟ ਮਿਰਾਜਪੁਰ ਸੀ ਤਾ ਸਾਹਮਣੇ ਤੋਂ ਇੱਕ ਕਾਰ ਨੰਬਰੀ ਪੀ.ਬੀ 07-ਬੀ.ਸੀ 1666 ਮਾਰਕਾ CIAZ SHVS VDI ਦਿਖਾਈ ਦਿੱਤਾ ।ਜਿਸ ਨੂੰ ਏ.ਐਸ.ਆਈ ਨੇ ਸਮੇਤ ਸਾਥੀ ਕਰਮਚਾਰੀਆ ਦੇ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸੋਰਵ ਉਰਫ ਸੋਰਵ ਪੁੱਤਰ ਉਂਕਾਰ ਸਿੰਘ ਵਾਸੀ ਨੰਗਲ ਥੱਥਲ ਥਾਣਾ ਹਰਿਆਣਾ ਜਿਲਾ ਹੁਸਿਆਰਪੁਰ ਦੱਸਿਆ ।ਜਿਸ ਦੇ ਕਬਜੇ ਵਿੱਚੋ 63 ਗ੍ਰਾਮ ਨਸੀਲਾ ਪਾਊਡਰ ਬਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।