Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਾਨ ਕੀਤੀਆਂ ਅੱਖਾਂ ਨਾਲ ਅਸੀਂ ਨੇਤਰਹੀਣ ਵਿਅਕਤੀਆਂ ਦੀ ਹਨੇਰ ਭਰੀ ਜਿੰਦਗੀ ‘ਚ…

ਦਾਨ ਕੀਤੀਆਂ ਅੱਖਾਂ ਨਾਲ ਅਸੀਂ ਨੇਤਰਹੀਣ ਵਿਅਕਤੀਆਂ ਦੀ ਹਨੇਰ ਭਰੀ ਜਿੰਦਗੀ ‘ਚ…

ਹੁਸ਼ਿਆਰਪੁਰ / ਟਾਂਡਾ (ਚੌਧਰੀ)

ਦਾਨ ਕੀਤੀਆਂ ਅੱਖਾਂ ਨਾਲ ਅਸੀਂ ਨੇਤਰਹੀਣ ਵਿਅਕਤੀਆਂ ਦੀ ਹਨੇਰ ਭਰੀ ਜਿੰਦਗੀ ‘ਚ ਰੋਸ਼ਨੀ ਭਰ ਸਕਦੇ ਹਾਂ : ਸਿਵਲ ਸਰਜਨ ਡਾ.ਪ੍ਰੀਤ ਮਹਿੰਦਰ ਸਿੰਘ 

6 ਅਕਤੂਬਰ : ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪ੍ਰੀਤ ਮਹਿੰਦਰ ਸਿੰਘ, ਡਾ ਸਵਾਤੀ ਐਸ ਅਐਮ ਓ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਡਾ. ਸੁਨੀਲ ਅਹੀਰ (DEPWO ) ਨਾਲ ਆਈ ਡੋਨਰ ਇੰਚਾਰਜ ਭਾਈ ਵਰਿੰਦਰ ਸਿੰਘ ਮਸੀਤੀ (ਪੀ ਆਰ ਓ ਹੁਸ਼ਿਆਪੁਰ )ਨੇਤਰਦਾਨ ਸੰਬੰਧੀ  ਵਿਚਾਰ ਵਟਾਂਦਰਾ ਕੀਤਾ । ਇਸ ਮੌਕੇ ਸਿਵਲ ਸਰਜਨ ਡਾ ਪ੍ਰੀਤ ਮਹਿੰਦਰ ਸਿੰਘ ਨੇ ਕਿਹਾ ਕਿ ਮਰਨ ਉਪਰੰਤ ਚਾਰ ਤੋਂ ਛੇ ਘੰਟਿਆਂ ਦੌਰਾਨ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਦਾਨ ਕੀਤੀਆਂ ਅੱਖਾਂ ਨਾਲ ਅਸੀਂ ਨੇਤਰਹੀਣ ਵਿਅਕਤੀਆਂ ਦੀ ਹਨੇਰ ਭਰੀ ਜਿੰਦਗੀ ਵਿੱਚ ਰੋਸ਼ਨੀ ਭਰ ਸਕਦੇ ਹਾਂ।ਇਸ ਸਮੇਂ ਡਾ ਸਵਾਤੀ ਅਤੇ ਡਾ ਸੁਨੀਲ ਅਹੀਰ ਜੀ ਨੇ ਭਾਈ ਬਰਿੰਦਰ ਸਿੰਘ ਮਸੀਤੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ।