Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ…

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ…

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ ਰਾਸ਼ਟਰੀ ਸਵੱਛ ਭਾਰਤ ਪ੍ਰੋਗਰਾਮ

8 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਸ਼ਟਰੀ ਸਵੱਛ ਭਾਰਤ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਐੱਨ.ਐੱਸ.ਐੱਸ ਦੇ ਵਲੰਟੀਅਰਾਂ ਵਲੋਂ ਕਾਲਜ ਦੇ ਆਲੇ ਦੁਆਲੇ ਦੀ ਸਫ਼ਾਈ ਕੀਤੀ ।ਇਸ ਮੌਕੇ ਰਾਸ਼ਟਰੀ ਸੇਵਾ ਯੋਜਨਾ ਦੇ ਇੰਚਾਰਜ ਪ੍ਰੋ. ਦੀਦਾਰ ਸਿੰਘ ਨੇ ਵਲੰਟੀਅਰਾਂ ਨੂੰੁੰ ਪਲਾਸਟਿਕ ਦੀਆ ਚੀਜਾਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਅਤੇ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਰਾਬੀਆ ਸ਼ਰਮਾ ਅਤੇ ਪ੍ਰੋ. ਅਮਨਦੀਪ ਸਿੰਘ ਵੀ ਹਾਜ਼ਰ ਸਨ।