Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਤੇ….

ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਤੇ….

ਬਟਾਲਾ ( ਅਵਿਨਾਸ਼ ਸ਼ਰਮਾ)

ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਤੇ ਸ਼ੋਭਾ ਯਾਤਰਾ ਦਾ ਸਨਮਾਨ
9 ਅਕਤੂਬਰ : ਮਹਾਂਰਿਸ਼ੀ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਤੇ ਸਿਟੀ ਵਾਲਮੀਕਿ ਸਭਾ ਵੱਲੋਂ ਪ੍ਰਧਾਨ ਵਿੱਕੀ ਕਲਿਆਣ ਦੀ ਅਗੁਵਾਈ ਵਿੱਚ ਸ਼ੋਭਾ ਯਾਤਰਾ ਕੱਢੀ ਗਈ ਇਸ ਮੌਕੇ ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਦੇ ਪ੍ਰਧਾਨ ਰਜੇਸ਼ ਕੁਮਾਰ , ਅਤੇ ਸਮੁੱਚੀ ਟੀਮ ਵੱਲੋਂ ਸ਼ੋਭਾ ਯਾਤਰਾ ਦਾ ਪੂਰੇ ਸਨਮਾਨ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ੋਭਾ ਯਾਤਰਾ ਦੇ ਦੌਰਾਨ ਐਮ.ਐਲ.ਏ ਸ਼ੈਰੀ ਕਲਸੀ,ਸਰਦਾਰ ਫਤਿਜੰਗ ਸਿੰਘ ਬਾਜਵਾ , ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਤੇਜਾ,ਬਾਬਾ ਮੇਸ਼ੀ ਸ਼ਾਹ ,ਅਤੇ ਸਿਟੀ ਵਾਲਮੀਕਿ ਸਭਾ ਪ੍ਰਧਾਨ ਵਿੱਕੀ ਕਲਿਆਣ ਨੂੰ ਸਿਰੋਪਾ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸ੍ਰੀ ਦਕਸ਼ ਪ੍ਰਜਾਪਤੀ ਸਮਿਤੀ ਵੱਲੋਂ ਪ੍ਰਧਾਨ ਵਿੱਕੀ ਕਲਿਆਣ ਅਤੇ ਉਨ੍ਹਾਂ ਦੀ ਟੀਮ ਨੂੰ ਸ੍ਰੀ ਦਕਸ਼ ਪਰਜਾਪਤੀ ਸਮਿਤੀ ਵੱਲੋਂ ਦਕਸ਼ ਪ੍ਰਜਾਪਤੀ ਮਹਾਰਾਜ ਜੀ ਦਾ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਿਟੀ ਕਾਂਗਰਸ ਦੇ ਪ੍ਰਧਾਨ ਸੰਜੀਵ ਸ਼ਰਮਾ ,ਕੌਂਸਲਰ ਗੁਰਪ੍ਰੀਤ ਸਿੰਘ,ਕੌਂਸਲਰ ਹਰਪਾਲ ਰਾਏ ,ਰਾਜਬੀਰ ਸਿੰਘ ਪੀ.ਏ ਫਤਿਜੰਗ ਸਿੰਘ ਬਾਜਵਾ , ਲਵਲੀ ਕੁਮਾਰ ਅਮਨਦੀਪ ਸਿੰਘ ਬਲੂ ,ਸੰਨੀ ਬਾਜਵਾ , ਕਿਸ਼ਨ ਲਾਲ ਆਦਿ ਹਾਜ਼ਰ ਸਨ

error: copy content is like crime its probhihated