Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

10 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐੱਮ.ਏ. ਪੋਲ ਸਾਇੰਸ ਅਤੇ ਐੱਮ.ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਐਮ.ਏ. ਪੰਜਾਬੀ ਸਮੈਸਟਰ ਚੌਥਾ ਦੀ ਜਸਵੀਰ ਕੋਰ ਨੇ 1297 ਅੰਕ, ਸ਼ੈਫਾਲੀ ਨੇ 1290 ਅੰਕ ਅਤੇ ਰਮਨਦੀਪ ਕੌਰ ਨੇ 1283 ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਐੱਮ.ਏ. ਪੋਲ ਸਾਇੰਸ ਸਮੈਸਟਰ ਚੌਥਾ ਦੀ ਵਿਦਿਆਰਥਣ ਪਾਰੁਲ ਨੇ 1365 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ 1362 ਅੰਕ ਹਾਸਲ ਕਰਕੇ ਦੂਜਾ ਅਤੇ ਸਲੋਨੀ ਨੇ 1291 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਪੰਜਾਬੀ ਅਤੇ ਪੋਲੀਟੀਕਲ ਸਾਇੰਸ ਦੇ ਮੁੱਖੀ ਡਾ. ਮਲਕੀਤ ਸਿੰਘ ਅਤੇ ਪ੍ਰੋ. ਜਗਦੀਪ ਕੁਮਾਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated