Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing 159 ਗ੍ਰਾਮ ਨਸ਼ੀਲੇ,2 ਕੰਪਿਊਟਰ ਕੰਡੇ ਅਤੇ ਇੱਕ ਕੇਸ ਚ ਭਗੌੜੇ ਵਿਅਕਤੀ ਸਮੇਤ ਤਿੰਨ ਕਾਬੂ 

159 ਗ੍ਰਾਮ ਨਸ਼ੀਲੇ,2 ਕੰਪਿਊਟਰ ਕੰਡੇ ਅਤੇ ਇੱਕ ਕੇਸ ਚ ਭਗੌੜੇ ਵਿਅਕਤੀ ਸਮੇਤ ਤਿੰਨ ਕਾਬੂ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 
159 ਗ੍ਰਾਮ ਨਸ਼ੀਲੇ,2 ਕੰਪਿਊਟਰ ਕੰਡੇ ਅਤੇ ਇੱਕ ਕੇਸ ਚ ਭਗੌੜੇ ਵਿਅਕਤੀ ਸਮੇਤ ਤਿੰਨ ਕਾਬੂ 
11 ਅਕਤੂਬਰ : 159 ਗ੍ਰਾਮ ਨਸ਼ੀਲੇ,2 ਕੰਪਿਊਟਰ ਕੰਡੇ ਅਤੇ ਇੱਕ ਕੇਸ ਚ ਭਗੌੜੇ ਵਿਅਕਤੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਸ਼ੀਸ਼ ਕੁਮਾਰ ਉਰਫ ਭੋਲੂ ਪੁੱਤਰ ਸੁਰਿੰਦਰ ਪਾਲ ਵਾਸੀ ਵਾਰਡ ਨੰਬਰ 4 ਮਹਾਜਨਾ ਮੁਹੱਲਾ ਦਸੂਹਾ ਥਾਣਾ ਦਸੂਹਾ, ਜਗਵੀਰ ਸਿੰਘ ਉਰਫ ਜੱਗੀ ਪੁੱਤਰ ਕਿਰਪਾਲ ਸਿੰਘ ਵਾਸੀ ਚਿੱਪੜਾ ਥਾਣਾ ਗੜਦੀਵਾਲਾ ਅਤੇ ਬਲਬੀਰ ਚੰਦ ਪੁੱਤਰ ਗਿਆਨ ਚੰਦ ਵਾਸੀ ਮੱਲੀਆਂ ਨੰਗਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਸ.ਸਰਤਾਜ ਸਿੰਘ ਚਾਹਲ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਅਤੇ ਭੈੜੇ ਪੁਰਸ਼ਾਂ ਦੇ ਖਿਲਾਫ ਚਲਾਈ ਗਈ ਸ਼ਪੈਸ਼ਲ ਮੁਹਿੰਮ ਤਹਿਤ ਅਤੇ ਡੀ.ਐੱਸ.ਪੀ ਟਾਂਡਾ ਕੁਲਵੰਤ ਸਿੰਘ ਪੀ.ਪੀ.ਐਸ ਜੀ ਦੀਆਂ ਹਦਾਇਤਾਂ ਮੁਤਾਬਿਕ ਥਾਣਾ ਗੜਦੀਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਐਸ.ਆਈ ਸਤਪਾਲ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਅਸ਼ੀਸ਼ ਕੁਮਾਰ ਉਰਫ ਭੋਲੂ ਪੁੱਤਰ ਸੁਰਿੰਦਰ ਪਾਲ ਵਾਸੀ ਵਾਰਡ ਨੰਬਰ 4 ਮਹਾਜਨਾ ਮੁਹੱਲਾ ਦਸੂਹਾ ਥਾਣਾ ਦਸੂਹਾ ਜਿਲ੍ਹਾਂ ਹੁਸ਼ਿਆਰਪੁਰ ਨੂੰ ਕਾਬੂ ਕਰਕੇ 72 ਗ੍ਰਾਮ ਨਸ਼ੀਲਾ ਪਦਾਰਥ ਅਤੇ ਕੰਪਿਊਟਰ ਕੰਡਾ ਬ੍ਰਾਮਦ ਕੀਤਾ ਤੇ ਮੁਕੱਦਮਾ ਨੰਬਰ 97 ਮਿਤੀ 10.10.2022 ਅਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਏ.ਐਸ.ਆਈ ਜਗਦੀਪ ਸਿੰਘ 772/ਹੁਸ਼ਿ: ਥਾਣਾ ਗੜਦੀਵਾਲਾ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਗਵੀਰ ਸਿੰਘ ਉਰਫ ਜੱਗੀ ਪੁੱਤਰ ਕਿਰਪਾਲ ਸਿੰਘ ਵਾਸੀ ਚਿੱਪੜਾ ਥਾਣਾ ਗੜਦੀਵਾਲਾ ਜਿਲ੍ਹਾਂ ਹੁਸ਼ਿਆਰਪੁਰ ਨੂੰ ਕਾਬੂ ਕਰਕੇ 87 ਗ੍ਰਾਮ ਨਸ਼ੀਲਾ ਪਦਾਰਥ ਅਤੇ ਕੰਪਿਊਟਰ ਕੰਡਾ ਬ੍ਰਾਮਦ ਕੀਤਾ ਤੇ ਮੁਕੱਦਾਮ ਨੰਬਰ 96 ਮਿਤੀ 10.10.2022 ਅਰਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾਂ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।ਦੋਸ਼ੀ ਨੂੰ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਏ.ਐਸ.ਆਈ ਜਸਵੀਰ ਸਿੰਘ 209/ਹੁਸ਼ਿ: ਨੇ ਮੁੱਕਦਮਾ ਨੰਬਰ 88 ਮਿਤੀ 21-09-2020 ਅਧ 61-1-14 ਆਬਕਾਰੀ ਐਕਟ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਿੱਚ ਪੀ.ਓ ਬਲਬੀਰ ਚੰਦ ਪੁੱਤਰ ਗਿਆਨ ਚੰਦ ਵਾਸੀ ਮੱਲੀਆਂ ਨੰਗਲ ਥਾਣਾ ਗੜਦੀਵਾਲਾ ਜਿਲ੍ਹਾਂ ਹੁਸ਼ਿਆਰਪੁਰ ਨੂੰ ਮਿਤੀ 10.10.2022 ਨੂੰ ਮੁਕੱਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਗਿਆ।
error: copy content is like crime its probhihated