Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਉਸਮਾਨ ਸ਼ਹੀਦ ਦੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ 

ਉਸਮਾਨ ਸ਼ਹੀਦ ਦੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ 

ਦਸੂਹਾ (ਚੌਧਰੀ) 

ਉਸਮਾਨ ਸ਼ਹੀਦ ਦੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ 

12 ਅਕਤੂਬਰ : ਪਿੰਡ ਉਸਮਾਨ ਸ਼ਹੀਦ ਵਿਖੇ ਮਿਤੀ 05 ਨਵੰਬਰ 2022 ਨੂੰ ਹੋਣ ਵਾਲੇ ਗੁਰਮਤਿ ਸਮਾਗਮ ਦਾ ਪੋਸਟਰ ਰਸਮੀ ਤੌਰ ਤੇ ਪਿੰਡ ਦੇ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਜਾਰੀ ਕੀਤਾ ਗਿਆ | ਸ਼ੁਰੂਆਤ ਵਿੱਚ ਜੁਗੋ-ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈਣ ਲਈ ਗੁਰੂ ਸਾਹਿਬ ਜੀ ਦੇ ਚਰਨਾਂ ਦੇ ਸਨਮੁੱਖ ਗੁਰਮਤਿ ਸਮਾਗਮ ਨੂੰ ਚੜ੍ਹਦੀਕਲਾ ਨਾਲ ਸੰਪੂਰਨ ਕਰਵਾਉਣ ਹਿੱਤ ਅਰਦਾਸ ਬੇਨਤੀ ਕੀਤੀ ਗਈ | ਉਸ ਉਪਰੰਤ ਪਿੰਡ ਦੇ ਪਤਵੰਤੇ ਸੱਜਣਾ ਵੱਲੋਂ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ |
ਜਾਣਕਾਰੀ ਦਿੰਦੇ ਹੋਏ ਪਤਵੰਤੇ ਸੱਜਣਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ, ਢਾਡੀ ਅਤੇ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਜੱਸ ਅਤੇ ਗੁਰ-ਇਤਿਹਾਸ ਨਾਲ ਨਿਹਾਲ ਕਰਨਗੇ|
ਇਸ ਮੌਕੇ ਨਿਸ਼ਾਨ ਸਿੰਘ ਲੰਬੜਦਾਰ, ਹਜੂਰ ਸਿੰਘ ਚੀਮਾ, ਸਰਪੰਚ ਗੁਰਸ਼ਰਨਜੀਤ ਸਿੰਘ, ,ਜਗਰੂਪ ਸਿੰਘ ਚੀਮਾ, ਓਂਕਾਰ ਸਿੰਘ ਘੁੰਮਣ, ਹਰਪ੍ਰੀਤ ਸਿੰਘ, ਅਰੁਨਪ੍ਰੀਤ ਸਿੰਘ, ਜਸਕਰਨ ਸਿੰਘ, ਮਨਜਿੰਦਰ ਸਿੰਘ,ਮਨਵੀਰ ਸਿੰਘ ,ਪ੍ਰੀਤਮ ਸਿੰਘ,ਪਵਨ ਕੁਮਾਰ ਜੱਸਲ, ਅਮ੍ਰਿਤਪਾਲ ਚੀਮਾ, ਹਰਮਨ ਘੁੰਮਣ ,ਜਤਿੰਦਰ ਸਿੰਘ ਸ਼ਾਹੀ, ਸੁਖਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਚੀਮਾ ,ਹਰਜੀਤ ਸਿੰਘ , ਬਲਵੀਰ ਸਿੰਘ, ਰਘੂਬੀਰ ਸਿੰਘ, ਰਛਪਾਲ ਸਿੰਘ ਚੀਮਾ,ਗੁਰਵੀਰ ਘੁੰਮਣ, ਦਲੇਰ ਗਿੱਲ, ਹਰਵਿੰਦਰ ਸਿੰਘ , ਦਰਸ਼ਨ ਸਿੰਘ , ਬੂਟਾ ਸਿੰਘ , ਹੈਡ ਗ੍ਰੰਥੀ ਦੀਦਾਰ ਸਿੰਘ , ਅਮਨਜੋਤ ਸਿੰਘ, ਸੁਖਰਾਜ ਸਿੰਘ ,ਸੁਖਮਨ ਸਿੰਘ,ਮੋਨੀ ਗਿੱਲ, ਯਾਦਵਿੰਦਰ ਸਿੰਘ, ਰਸ਼ਪਾਲ ਸਿੰਘ, ਰਣਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਿਰ ਰਹੇ |