Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਬੁੱਢੀ ਪਿੰਡ ਸਕੂਲ ਵਿਖੇ ਬੱਚਿਆਂ ਨੂੰ ਨੇਤਰਦਾਨ ਅਤੇ ਸ਼ਰੀਰ ਦਾਨ ਸਬੰਧੀ ਕੀਤਾ ਜਾਗਰੂਕ 

ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਬੁੱਢੀ ਪਿੰਡ ਸਕੂਲ ਵਿਖੇ ਬੱਚਿਆਂ ਨੂੰ ਨੇਤਰਦਾਨ ਅਤੇ ਸ਼ਰੀਰ ਦਾਨ ਸਬੰਧੀ ਕੀਤਾ ਜਾਗਰੂਕ 

ਟਾਂਡਾ / ਦਸੂਹਾ(ਚੌਧਰੀ) 

ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਬੁੱਢੀ ਪਿੰਡ ਸਕੂਲ ਵਿਖੇ ਬੱਚਿਆਂ ਨੂੰ ਨੇਤਰਦਾਨ ਅਤੇ ਸ਼ਰੀਰ ਦਾਨ ਸਬੰਧੀ ਕੀਤਾ ਜਾਗਰੂਕ 

14 ਅਕਤੂਬਰ : ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਪੀ੍ਤ ਮਹਿੰਦਰ ਸਿੰਘ,ਨੇਤਰਦਾਨ ਸੰਸਥਾ ਦੇ ਪ੍ਰਧਾਨ ਮਨਮੋਹਨ ਸਿੰਘ ਸਕੱਤਰ ਬਲਜੀਤ ਸਿੰਘ, ਚੇਅਰਮੈਨ ਬਹਾਦਰ ਸਿੰਘ ਸੁਨੇਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਦ੍ਰਿਸ਼ਟੀ ਦਿਵਸ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਡਾ.ਕੇਵਲ ਸਿੰਘ ਡਿਪਟੀ ਡਾਇਰੈਕਟਰ ਅਤੇ ਵਰਿੰਦਰ ਸਿੰਘ ਮਸੀਤੀ ਸਮਾਜ ਸੇਵਕ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪ੍ਰਿੰਸੀਪਲ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਢੀ ਪਿੰਡ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਬੱਚਿਆਂ ਨੂੰ ਨੇਤਰਦਾਨ ਦਾਨ ਅਤੇ ਸ਼ਰੀਰ ਦਾਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਮਰਨ ਉਪਰੰਤ ਨੇਤਰਦਾਨ ਅਤੇ ਸ਼ਰੀਰ ਦਾਨ ਕਰਨਾ ਚਾਹੀਦਾ ਹੈ ਤਾਂਕਿ ਕਿਸੇ ਲੋੜਵੰਦ ਵਿਅਕਤੀ ਦੀ ਜਿੰਦਗੀ ਰੋਸ਼ਨ ਹੋ ਸਕੇ। ਇਸ ਪ੍ਰੋਗਰਾਮ ਦੌਰਾਨ ਮੈਡਮ ਜਸਵਿੰਦਰ ਕੌਰ, ਰਵਿੰਦਰ ਕੁਮਾਰ, ਪਰਮਿੰਦਰ ਸਿੰਘ, ਗੁਰਮੀਤ ਸਿੰਘ ਰਣਜੀਤ ਕੌਰ, ਪੂਨਮ ਧਵਨ, ਸੁਖਜੀਤ ਕੌਰ, ਪੂਜਾ, ਗੁਰਪ੍ਰੀਤ ਸਿੰਘ,ਅਜੀਤ ਸਿੰਘ ਰੂਪਤਾਰਾ, ਹਰਮੀਤ ਸਿੰਘ,ਦਲਜੀਤ ਸਿੰਘ, ਸੰਦੀਪ ਕੁਮਾਰ, ਨਵਦੀਪ ਸਿੰਘ ਹਾਜ਼ਰ ਸਨ।

error: copy content is like crime its probhihated