Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing World Students Day & Celebration of Birth Ceremony of A.P.J Abdul Kalam ਦੇ ਮੌਕੇ ਤੇ ਸੈਮੀਨਾਰ  ਦਾ ਆਯੋਜਨ 

World Students Day & Celebration of Birth Ceremony of A.P.J Abdul Kalam ਦੇ ਮੌਕੇ ਤੇ ਸੈਮੀਨਾਰ  ਦਾ ਆਯੋਜਨ 

ਹੁਸ਼ਿਆਰਪੁਰ(ਬਿਊਰੋ) 

World Students Day & Celebration of Birth Ceremony of A.P.J Abdul Kalam ਦੇ ਮੌਕੇ ਤੇ ਸੈਮੀਨਾਰ  ਦਾ ਆਯੋਜਨ 

15 ਅਕਤੂਬਰ : ਮੈਡਮ  ਅਮਰਜੋਤ ਭੱਟੀਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀਹੁਸ਼ਿਆਰਪਰ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੈਡਮ  ਅਪਰਾਜੀਤਾ ਜੋਸ਼ੀਚੀਫ ਜੁਡੀਸ਼ੀਅਲ ਮੈਜਿਸਟੇ੍ਰ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਹੁਸ਼ਿਆਰਪੁਰ   ਵਲੋਂ ਸਵਾਮੀ ਦਿਆ ਨੰਦ ਐਗਲੋ ਵੈਦਿਕ ਕਾਲਜ (ਡੀ.ਏ. ਵੀ) ,ਹੁਸ਼ਿਆਰਪੁਰ ਵਿਖੇ World Students Day & Celebration of Birth Ceremony of Sh. A.P.J Abdul Kalam ਦੇ ਮੌਕੇ ਤੇ ਸੈਮੀਨਾਰ  ਦਾ ਆਯੋਜਨ ਕਰਵਾਇਆ ਗਿਆ। ਇਸ ਸੈਮੀਨਾਰ  ਵਿੱਚ ਤਕਰੀਬਨ 145 ਵਿਦਿਆਰਥੀਆਂ ਨੇ ਭਾਗ ਲਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ   ਵਲੋਂ ਇਸ ਸੈਮੀਨਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ  ਕਰਦੇ ਹੋਏ ਕਿਹਾ ਗਿਆ ਕਿ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਮਨ ਲਗਾ ਕੇ ਪੜਾਈ ਕਰਨੀ ਚਾਹਿਦੀ ਹੈ ਅਤੇ ਉਹ ਇਸ ਦੇਸ਼ ਦਾ ਭਵਿੱਖ ਹਨ। ਇਸ ਦੇ ਨਾਲਨਾਲ ਨਾਲਸਾ ਦੁਆਰਾ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇ ਕਿ  NALSA (Legal Services to Victims of Acid Attack) Scheme 2016, NALSA (Compensation Scheme for Women Victims/Survivors of Sexual Assault /Other Crimes 2018), (NALSA), Punjab Victim Compensation Scheme 2017, Provisions of POCSO Act, 2012 and other schemes of NALSA including Right to Education Act 2009, Protection of Women from Sexual Harassment at work place, Maternity Benefits Act 1961, The Prohibition of Child Marriage Act 2006, Dowry Prohibition Act 1961 ਬਾਰੇ ਜਾਣੂ ਕਰਵਾਇਆ  ਗਿਆ ਅਤੇ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ  ਮਿਤੀ 12.11.2022 ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਲੋਕ ਅਦਾਲਤ ਦੀ ਪਬਲੀਸਿਟੀ ਵੱਧ-ਤੋਂ-ਵੱਧ ਕੀਤੀ ਜਾਵੇ ਤਾਂ ਜੋ ਇਸ ਲੋਕ ਅਦਾਲਤ  ਵਿੱਚ ਲੋਕ  ਆਪਣੇ ਵੱਧ-ਤੋਂ-ਵੱਧ ਕੇਸ ਲਗਾ ਕੇ ਇਸ ਨੈਸ਼ਨਲ  ਲੋਕ  ਅਦਾਲਤ ਦਾ ਲਾਭ ਪ੍ਰਾਪਤ ਕਰ ਸਕਣ।ਇਸ ਦੇ ਨਾਲ ਹੀ  ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੱਲ  ਰਹੀਆਂ  ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ,ਸਥਾਈ ਲੋਕ  ਅਦਾਲਤ( ਜਨ ਉਪਯੋਗੀ ਸੇਵਾਵਾਂ),ਮੀਡੀਏਸ਼ਨ, ਫਰੰਟ  ਆਫਿਸ ਦੇ ਬਾਰੇ ਦੱਸਿਆ ਕਿ ਕਿਹੜੇ-ਕਿਹੜੇ ਵਿਅਕਤੀ  ਇਨ੍ਹਾਂ ਵਿੱਚ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਸਲਾਹ ਲੈ ਸਕਦੇ ਹਨ।ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਹੁਸ਼ਿਆਰਪੁਰ  ਵਲੋਂ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐਸ ਐਮ ਐਲ ਵੈਨ ਜੋ ਕਿ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੁਆਰਾ ਜਾਰੀ ਕੀਤੀਆਂ ਗਈਆਂ ਸਕੀਮਾਂ ਦੀ ਪਬਲੀਸਿਟੀ ਕਰਨ ਲਈ ਵੱਖਵੱਖ ਪਿੰਡਾਂ ਵਿੱਚ ਪ੍ਰਚਾਰ ਕਰ ਰਹੀ ਹੈਦੇ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ।

ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਵਿਨੈ ਕੁਮਾਰ ਸ਼ਰਮਾ ਅਤੇ  ਲੈਕਚਰਾਰ ਸ਼੍ਰੀਮਤੀ ਪੂਜਾ ਵਸ਼ੀਸ਼ਟ,ਮੈਡਮ ਬੁਲਬੁਲਸ਼੍ਰੀਮਤੀ ਰੀਨਾਸ਼੍ਰੀ ਇੰਦਰਜੀਤ ਵਲੋਂ ਕਾਲਜ ਵਿੱਚ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ  ਬਾਰੇ ਜਾਣਕਾਰੀ ਦਿੱਤੀ ਗਈ। ਇਸ ਦਿਵਸ ਸਬੰਧੀ  ਵਿਦਿਅਰਥੀਆਂ ਨੂੰ ਵਧੇਰੇ ਜਾਗਰੂਕ ਕਰਨ ਲਈ ਸਲੋਗਨ  ਰਾਈਟਿੰਗ,ਪੋਸਟਰ ਮੇਕਿੰਮ,ਪੇਂਟਿੰਗ,ਭਾਸ਼ਣਵਾਦ-ਵਿਵਾਦ ਅਤੇ ਪੇਪਰ ਰੀਡਿੰਗ ਗਤੀਵਿਧੀਆਂ ਕਰਵਾਇਆਂ ਗਈਆਂ। ਇਸ ਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀਹੁਸ਼ਿਆਰਪਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾਲੀਗਲ ਵਲੰਟੀਅਰਜ਼ ਵਲੋਂ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ  World Students Day & Celebration of Birth Ceremony of Sh. A.P.J Abdul Kalam ਦੇ ਮੌਕੇ ਤੇ ਸੈਮੀਨਾਰ ਲਗਾਏ ਗਏ।

error: copy content is like crime its probhihated