Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੁਲਿਸ ਵਲੋ ਮਲਕੀਤ ਸਿੰਘ 260 ਗ੍ਰਾਮ ਨਸ਼ੀਲੇ ਪਦਾਰਥ ਅਤੇ 10,000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਪੁਲਿਸ ਵਲੋ ਮਲਕੀਤ ਸਿੰਘ 260 ਗ੍ਰਾਮ ਨਸ਼ੀਲੇ ਪਦਾਰਥ ਅਤੇ 10,000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਪੁਲਿਸ ਵਲੋ ਮਲਕੀਤ ਸਿੰਘ 260 ਗ੍ਰਾਮ ਨਸ਼ੀਲੇ ਪਦਾਰਥ ਅਤੇ 10,000 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

15 ਅਕਤੂਬਰ : ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਪ੍ਰੀਤ ਸਿੰਘ ਢਿੱਲੋਂ ਪੀਪੀਐੱਸ ਕਪਤਾਨ ਪੁਲਸ ਇਨਵੈਸਟੀਗੇਸ਼ਨ ਦੀ ਦੇਖਰੇਖ  ਹੇਠ ਨਸ਼ੇ ਨੂੰ ਰੋਕਣ ਅਤੇ ਲੁੱਟਾਂ ਖੋਹਾਂ ਦੇ ਅਪਰਾਧਾਂ ਨੂੰ ਠੱਲ੍ਹ ਪਾਉਣ ਅਤੇ ਅਪਰਾਧੀਆਂ ਦੀ ਗ੍ਰਿਫਤਾਰੀ ਕਰਨ ਲਈ ਬਲਵਿੰਦਰ ਸਿੰਘ ਪੀ ਪੀ ਐਸ ਕਪਤਾਨ ਪੁਲਸ ਸਿਟੀ ਅਤੇ ਦੇਸ ਰਾਜ ਸਬ ਇੰਸਪੈਕਟਰ ਮੁੱਖ ਅਫਸਰ ਥਾਣਾ ਸਿਟੀ ਨੂੰ ਉਸ ਸਮੇਂ  ਵੱਡੀ ਸਫਲਤਾ ਮਿਲੀ ਜਦੋਂ ਕਿ ਏਐਸਆਈ ਅਮਰਜੀਤ ਸਿੰਘ ਸਮੇਤ ਪੁਲਸ ਪਾਰਟੀ ਬਹਾਦਰਪੁਰ ਨਾਕੇ ਤੇ ਮੌਜੂਦ ਸੀ ਤਾਂ  ਪੁਲਸ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਮੁਤਾਬਿਕ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਨਦੀਪ ਸਿੰਘ ਸੈਣੀ ਉਰਫ ਸੱਚੇ ਪਾਤਸ਼ਾਹ ਪੁੱਤਰ ਮਲਕੀਤ ਸਿੰਘ ਵਾਸੀ ਮੁਹੱਲਾ ਪੰਜ ਪਿੱਪਲੀ ਬਹਾਦਰਪੁਰ ਜੋ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਤੇ ਆਪਣੀ ਐਕਟਿਵਾ ਦੇ ਕੋਲ ਕੋਲ ਖੜਾ ਹੈ  ਜਿਸ ਨੂੰ ਕਾਬੂ ਕੀਤਾ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਾ ਸਕਦਾ ਹੈ ਜਿਸ ਤੇ ਏਐਸਆਈ ਸਮੇਤ  ਸਾਥੀ ਕਰਮਚਾਰੀਆਂ  ਨਾਲ ਮੁਖ਼ਬਰ ਵੱਲੋਂ ਦੱਸੀ ਗਈ ਜਗ੍ਹਾ ਤੇ ਪਹੁੰਚ ਕੇ ਉਕਤ ਨੌਜਵਾਨ ਜੋ ਕਿ ਐਕਟਿਵਾ ਕੋਲ ਖੜ੍ਹਾ ਸੀ ਕਾਬੂ ਕਰ ਲਿਆ ਗਿਆ  ਏਐਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਤਲਾਸ਼ੀ ਲੈਣ ਉਪਰੰਤ ਉਕਤ ਵਿਅਕਤੀ ਪਾਸੋਂ  260 ਗਰਾਮ ਨਸ਼ੀਲਾ ਪਦਾਰਥ ਅਤੇ  10,000 /- ਰੁਪਏ ਡਰੱਗ ਮਨੀ ਬਰਾਮਦ ਹੋਈ  ਜਿਸ ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਪਾਸੋਂ ਗਹਿਰਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਇਹ ਹੋਰ ਵੀ ਪਤਾ ਲਗਾਇਆ ਜਾ ਸਕੇ  ।