Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਦਲਜੀਤ ਕੌਰ ਨੇ ਏ.ਡੀ.ਸੀ ਵਜੋਂ ਸੰਭਾਲਿਆ ਅਹੁਦਾ

ਦਲਜੀਤ ਕੌਰ ਨੇ ਏ.ਡੀ.ਸੀ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ(ਬਿਊਰੋ) 

ਦਲਜੀਤ ਕੌਰ ਨੇ ਏ.ਡੀ.ਸੀ ਵਜੋਂ ਸੰਭਾਲਿਆ ਅਹੁਦਾ

19 ਅਕਤੂਬਰ : ਸ਼੍ਰੀਮਤੀ ਦਲਜੀਤ ਕੌਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਹੁਸ਼ਿਆਰਪੁਰ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ਼੍ਰੀਮਤੀ ਦਲਜੀਤ ਕੌਰ ਇਸ ਤੋਂ ਪਹਿਲਾਂ ਜਗਰਾਉਂ (ਜ਼ਿਲ੍ਹਾ ਲੁਧਿਆਣਾ) ਵਿਚ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਦੇ ਤੌਰ ’ਤੇ ਅਹੁਦਾ ਸੰਭਾਲਣ ਦੌਰਾਨ ਸ਼ੀ੍ਰਮਤੀ ਦਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੰਮ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।

error: copy content is like crime its probhihated