Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਦਸੂਹਾ : ਪਿੰਡ ਖੋਖਰ ਦੇ ਕਿਸਾਨ ਦੀ ਬੇਟੀ ਮਨਜੋਤ ਕੌਰ ਹਰਿਆਣਾ ਦੀ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ‘ਚ 38ਵਾਂ ਰੈਂਕ ਹਾਸਲ ਕਰਕੇ ਬਣੀ ਜੱਜ

ਦਸੂਹਾ : ਪਿੰਡ ਖੋਖਰ ਦੇ ਕਿਸਾਨ ਦੀ ਬੇਟੀ ਮਨਜੋਤ ਕੌਰ ਹਰਿਆਣਾ ਦੀ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ‘ਚ 38ਵਾਂ ਰੈਂਕ ਹਾਸਲ ਕਰਕੇ ਬਣੀ ਜੱਜ

ਦਸੂਹਾ (ਚੌਧਰੀ)

ਦਸੂਹਾ : ਪਿੰਡ ਖੋਖਰ ਦੇ ਕਿਸਾਨ ਦੀ ਬੇਟੀ ਮਨਜੋਤ ਕੌਰ ਹਰਿਆਣਾ ਦੀ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ‘ਚ 38ਵਾਂ ਰੈਂਕ ਹਾਸਲ ਕਰਕੇ ਬਣੀ ਜੱਜ

19 ਅਕਤੂਬਰ :  ਦਸੂਹਾ ਦੇ ਅਧੀਨ ਆਉਂਦੇ ਪਿੰਡ ਖੋਖਰ ਦੇ ਇੱਕ ਕਿਸਾਨ ਮਨਜੋਤ ਕੌਰ ਨੇ ਹਰਿਆਣਾ ਦੀ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ਵਿੱਚ ਜਨਰਲ ਕੈਟਾਗਰੀ ਦਾ 38ਵਾਂ ਰੈਂਕ ਹਾਸਲ ਕਰਕੇ ਜੱਜ ਬਣਨ ਦਾ ਮਾਣ ਹਾਸਲ ਕੀਤਾ ਹੈ,ਜਿਸ ਦੇ ਚਲਦਿਆਂ ਪਰਿਵਾਰ ਚ ਖੁਸ਼ੀ ਦਾ ਮਾਹੌਲ ਹੈ ਅਤੇ ਘਰ ਵਿਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

ਮਨਜੋਤ ਆਪਣੀ ਸਫਲਤਾ ਲਈ ਆਪਣੇ ਮਾਤਾ-ਪਿਤਾ ਅਤੇ ਕਾਲਜ ਦੇ ਪ੍ਰੋਫੈਸਰ ਨੂੰ ਸਿਹਰਾ ਦਿੰਦੀ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ 16 ਤੋਂ 18 ਘੰਟੇ ਤੱਕ ਪੜ੍ਹਾਈ ਕਰਨੀ ਪਈ, ਜਿਸ ਤੋਂ ਬਾਅਦ ਉਹ ਦੂਜੀ ਵਾਰ ਚ ਇਹ ਸਫਲਤਾ ਹਾਸਲ ਕੀਤੀ। ਉਸ ਦਾ ਕਹਿਣਾ ਹੈ ਕਿ ਉਹ ਜੱਜ ਦੀ ਕੁਰਸੀ ਪੂਰੀ ਇਮਾਨਦਾਰੀ ਨਾਲ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕਰੇਗੀ।

ਇਸ ਮੌਕੇ ਕਿਸਾਨ ਪਿਤਾ ਰਸ਼ਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੀ ਧੀ ਦੀ ਕਾਮਯਾਬੀ ਤੋਂ ਬਹੁਤ ਖੁਸ਼ ਹੈ,ਅੱਜ ਲੋਕ ਉਸ ਨੂੰ ਆਪਣੀ ਧੀ ਦੇ ਨਾਂ ਨਾਲ ਹੀ ਜਾਣਨਗੇ।

error: copy content is like crime its probhihated