Prime Punjab Times

Latest news
“ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

21 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀਐਸ-ਸੀ. ਅਤੇ ਬੀ.ਐਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਦੂਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਬੀ-ਐਸ.ਸੀ. ਸਮੈਸਟਰ ਦੂਜਾ ਦੀ ਸੇਜਲਪਰੀਤ ਕੌਰ ਨੇ 77.75% ,ਸਲੋਨੀ ਦੇਵੀ ਨੇ 76.75%ਤੇ ਰਮਨਦੀਪ ਕੌਰ ਨੇ 76.25%  ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬੀ.ਐਸ-ਸੀ. ਫੈਸ਼ਨ ਡਿਜਾਇਨਿੰਗ ਸਮੈਸਟਰ ਦੂਜਾ ਦੀ ਵਿਦਿਆਰਥਣ ਰਣਜੀਤ ਕੌਰ ਨੇ 87.6%,ਅਰਸ਼ਿਤਾ ਠਾਕੁਰ 88.6% ਅਤੇ ਪਲਕ ਠਾਕੁਰ 86.4% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਸਾਇੰਸ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਮੁੱਖੀ ਸੰਜੀਵ ਸਿੰਘ,ਮੈਡਮ ਸ਼ਰਨਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated