Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਕਾਬੂ,ਤਾਸ਼ ਅਤੇ 2.05 ਲੱਖ ਬਰਾਮਦ

ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਕਾਬੂ,ਤਾਸ਼ ਅਤੇ 2.05 ਲੱਖ ਬਰਾਮਦ

ਗੁਰਦਾਸਪੁਰ ( ਅਸ਼ਵਨੀ )

ਕਾਂਗਰਸੀ ਕੌਂਸਲਰ ਸਮੇਤ ਜੂਆ ਖੇਡਦੇ 14 ਕਾਬੂ,ਤਾਸ਼ ਅਤੇ 2.05 ਲੱਖ ਬਰਾਮਦ

26 ਅਕਤੂਬਰ : ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਤਿੱਬੜ ਦੀ ਪੁਲਿਸ ਵਲੋ ਕਾਂਗਰਸੀ ਕੌਸਲਰ ਸਮੇਤ 14 ਵਿਅਕਤੀਆਂ ਨੂੰ ਜੂਆ ਖੇਡਦੇ ਤੇ ਤਾਸ਼ ਸਮੇਤ ਕਾਬੂ ਕਰਨ ਅਤੇ 2 ਲੱਖ , 5 ਹਜ਼ਾਰ , 5 ਸੋ 5 ਰੁਪਏ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਬ ਇੰਸਪੈਕਟਰ ਅਮੈਨੂਅਲ ਮੱਲ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਘਰਾਲਾ ਬਾਈਪਾਸ ਮੁਕੇਰੀਆ ਰੋਡ ਗੱਲੀ ਵਿੱਚ ਚੁਬਾਰੇ ਤੇ ਰੇਡ ਕਰਕੇ ਨਿੰਮਾ ਵਾਸੀ ਨੋਸ਼ਿਹਰਾ ਮੱਝਾਂ ਸਿੰਘ , ਅਮਿੱਤ ਕੁਮਾਰ , ਅੰਕੁਰ , ਅਦਿਤਿਆ , ਵਰਿੰਦਰ ਕੁਮਾਰ , ਪਵਨ ਕੁਮਾਰ ਵਾਸੀਆਨ ਗੁਰਦਾਸਪੁਰ , ਐਡਵਿਨ ਵਾਸੀ ਧਾਰੀਵਾਲ , ਅਸ਼ਵਨੀ ਕੁਮਾਰ , ਨਵਦੀਪ ਸਿੰਘ , ਜੰਗ ਬਹਾਦਰ , ਲਖਵਿੰਦਰ , ਜਿੰਮੀ ਕਾਂਤ , ਅਕਾਸ਼ ਅਤੇ ਦੀਪਕ ਸੈਣੀ ਵਾਸੀਆਨ ਗੁਰਦਾਸਪੁਰ ਨੂੰ ਕਾਬੂ ਕੀਤਾ ਤੇ ਮੋਕਾ ਤੋਂ ਤਾਸ਼ ਅਤੇ 206505/ – ਰੁਪਏ ਬਰਾਮਦ ਹੋਏ ਇਹਨਾਂ ਵਿਰੁੱਧ ਪੁਲਿਸ ਸਟੇਸ਼ਨ ਤਿੱਬੜ ਵਿੱਖੇ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।