Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਪੱਤਰਕਾਰ ਮਹਿੰਦਰ ਕੁਮਾਰ ਮਲਹੋਤਰਾ ਨੂੰ ਸਦਮਾ,ਮਾਤਾ ਦਾ ਹੋਇਆ ਦੇਹਾਂਤ

ਪੱਤਰਕਾਰ ਮਹਿੰਦਰ ਕੁਮਾਰ ਮਲਹੋਤਰਾ ਨੂੰ ਸਦਮਾ,ਮਾਤਾ ਦਾ ਹੋਇਆ ਦੇਹਾਂਤ

ਗੜਦੀਵਾਲਾ(ਯੋਗੇਸ਼ ਗੁਪਤਾ) 

ਪੱਤਰਕਾਰ ਮਹਿੰਦਰ ਕੁਮਾਰ ਮਲਹੋਤਰਾ ਨੂੰ ਸਦਮਾ,ਮਾਤਾ ਦਾ ਹੋਇਆ ਦੇਹਾਂਤ

30 ਅਕਤੂਬਰ : ਪੱਤਰਕਾਰ ਮਹਿੰਦਰ ਕੁਮਾਰ ਮਲਹੋਤਰਾ ਦੀ ਮਾਤਾ ਰਾਮ ਪਿਆਰੀ ਪਤਨੀ ਲਛਮਣ ਦਾਸ ਪਿੰਡ ਚੋਚਨਾ ਨੇੜੇ ਹਰਚੋਵਾਲ ਜ਼ਿਲ੍ਹਾ ਗੁਰਦਾਸਪੁਰ (ਜੱਦੀ ਪਿੰਡ) ਵਿਖੇ ਮਿਤੀ 28/10/2022 ਦਿਨ ਸ਼ੁੱਕਰਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਅੰਤਮ ਅਰਦਾਸ ਮਿਤੀ 5/10/2022 ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਦੇ ਜੱਦੀ ਪਿੰਡ ਚੋਚਨਾ ਨਜ਼ਦੀਕ ਹਰਚੋਵਾਲ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗੀ। ਸਾਰੇ ਰਿਸ਼ਤੇਦਾਰ ਤੇ ਸਾਕ ਸਬੰਧੀਆਂ ਨੂੰ ਬੇਨਤੀ ਹੈ ਕਿ ਅੰਤਿਮ ਅਰਦਾਸ ਵਿਚ ਸ਼ਾਮਲ ਹੋਵੋ ਜੀ।