Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 1040 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੁੰ ਪੁਲਿਸ ਨੇ ਕੀਤਾ ਕਾਬੂ 

1040 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੁੰ ਪੁਲਿਸ ਨੇ ਕੀਤਾ ਕਾਬੂ 

ਟਾਂਡਾ / ਦਸੂਹਾ (ਚੌਧਰੀ) 

1040 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੁੰ ਪੁਲਿਸ ਨੇ ਕੀਤਾ ਕਾਬੂ 

30 ਅਕਤੂਬਰ : 1040 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਤੀ ਪਤਨੀ ਜਤਿੰਦਰ ਕੁਮਾਰ ਵਾਸੀ ਬਗੋਰਾ ਥਾਣਾ ਸਦਰ ਨਵਾਸ਼ਹਿਰ ਜਿਲਾ ਨਵਾਸ਼ਹਿਰ ਹਾਲ ਵਾਸੀ ਵਾਰਡ ਨੰਬਰ 8 ਸਾਂਸੀਆ ਮੁਹੱਲਾ ਟਾਂਡਾ ਤੇ ਲਖਵਿੰਦਰ ਪੁੱਤਰ ਬਲਕਾਰ ਵਾਸੀ ਭਟੀਆ ਥਾਣਾ ਭੋਗਪੁਰ ਜਿਲਾ ਜਲੰਧਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ.ਆਈ ਮਨਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੋਰਾਨੇ ਗਸਤ ਬਾ ਚੈਕਿੰਗ ਬਾਹੱਦ ਰਕਬਾ ਟਾਹਲੀ ਮੋੜ ਨੇੜੇ ਚੰਡੀਗੜ ਕਲੋਨੀ ਟਾਂਡਾ ਮੌਜੂਦ ਸੀ ਤਾਂ ਸਾਹਮਣੇ ਤੋਂ ਐਕਟਿਵਾ ਨੰਬਰ ਪੀ ਬੀ 07- U-2522 ਰੰਗ ਗ੍ਰੇ ਪਰ ਸਵਾਰ ਜੋਤੀ ਪਤਨੀ ਜਤਿੰਦਰ ਕੁਮਾਰ ਵਾਸੀ ਬਗੋਰਾ ਥਾਣਾ ਸਦਰ ਨਵਾਸ਼ਹਿਰ ਜਿਲਾ ਨਵਾਸ਼ਹਿਰ ਹਾਲ ਵਾਸੀ ਵਾਰਡ ਨੰਬਰ 8 ਸਾਂਸੀਆ ਮੁਹੱਲਾ ਟਾਂਡਾ ਥਾਣਾ ਟਾਂਡਾ ਆਉਂਦੀ ਦਿਖਾਈ ਦਿੱਤੀ।ਜਿਸ ਨੂੰ ਸ਼ੱਕ ਬਿਨਾਹ ਤੇ ਕਾਬੂ ਕਰਕੇ ਉਸ ਦੀ ਤਿਲਾਸ਼ੀ ਅਮਲ ਵਿੱਚ ਲਿਆਂਦੀ ਗਈ। ਜਿਸ ਪਾਸੋਂ ਦੌਰਾਨੇ ਤਲਾਸ਼ੀ 530 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰਾਂ ਏ.ਐਸ.ਆਈ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸਤ ਬਾ ਚੈਕਿੰਗ ਬਾ ਨਾਕਾਬੰਦੀ ਸਬੰਧੀ ਬਾਹੱਦ ਰਕਬਾ ਸਿਵਲ ਹਸਪਤਾਲ ਚੌਕ ਟਾਡਾ ਮੌਜੂਦ ਸੀ ਤਾਂ ਦੌਰਾਨੇ ਨਾਕਾਬੰਦੀ ਮੋਟਰ ਸਾਈਕਲ ਸਵਾਰ ਲਖਵਿੰਦਰ ਪੁੱਤਰ ਬਲਕਾਰ ਵਾਸੀ ਭਟੀਆ ਥਾਣਾ ਭੋਗਪੁਰ ਜਿਲਾ ਜਲੰਧਰ ਪਾਸੋ 510 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।