Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬਾਲ ਵਾਟਿਕਾ ਸਕੂਲ ਫਤਿਹਪੁਰ ਦੀਆਂ ਉਪਲਬਧੀਆਂ : ਫੈਡਰੇਸ਼ਨ ਆਫ……

ਬਾਲ ਵਾਟਿਕਾ ਸਕੂਲ ਫਤਿਹਪੁਰ ਦੀਆਂ ਉਪਲਬਧੀਆਂ : ਫੈਡਰੇਸ਼ਨ ਆਫ……

ਗੜ੍ਹਦੀਵਾਲਾ (ਚੌਧਰੀ) 

ਬਾਲ ਵਾਟਿਕਾ ਸਕੂਲ ਫਤਿਹਪੁਰ ਦੀਆਂ ਉਪਲਬਧੀਆਂ : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ 2022 ਕੈਟਾਗਿਰੀ ਬੈਸਟ ਸਕੂਲ (ਈਕੋ ਫਰੈਂਡਲੀ )

1 ਨਵੰਬਰ : ਬਾਲ ਵਾਟਿਕਾ ਸਕੂਲ ਨੂੰ ਆਪਣੇ ਖੇਤਰ ਵਿੱਚ ਕੈਟਾਗਿਰੀ ਬੈਸਟ ਸਕੂਲ (ਈਕੋ ਫਰੈਂਡਲੀ ) ਦਾ ਪੁਰਸਕਾਰ ਦਿੱਤਾ ਗਿਆ|ਬਾਲ ਵਾਟਿਕਾ ਸਕੂਲ ਫਤਿਹਪੁਰ ਨੂੰ ਰਾਜ ਪੱਧਰ ਤੇ ਵਾਤਾਵਰਨ ਦੇ ਅਨੁਕੂਲ, ਵਾਤਾਵਰਨ ਨੂੰ ਕੋਈ ਨੁਕਸਾਨ ਨਾ ਪਹੁੰਚਾਉਣ,ਆਲ੍ਹੇ-ਦੁਆਲੇ ਰੁੱਖਾਂ ਦੀ ਸੁਰੱਖਿਆ ਅਤੇ ਪ੍ਰਕ੍ਰਿਤੀ ਵਿੱਚ ਵਧੀਆ ਪਾਇਆ ਗਿਆ|ਬਾਲ ਵਾਟਿਕਾ ਸਕੂਲ ਦੀ ਇਹ ਉਪਲਬਧੀ ਆਪਣੇ ਰਾਜ ਪੰਜਾਬ ਵਿੱਚ ਬਹੁਤ ਵੱਡੀ ਉਪਲਬਧੀ ਹੈ|ਬਾਲ ਵਾਟਿਕਾ ਸਕੂਲ ਬੱਚਿਆਂ ਨੂੰ ਪੜ੍ਹਾਈ ਦੇ ਨਾਲ਼-ਨਾਲ਼ ਈਕੋ ਫਰੈਂਡਲੀ ਨਾਲ਼ ਸੰਬੰਧਿਤ ਹਰ ਇਕ ਚੀਜ਼ ਦੱਸੀ ਜਾਂਦੀ ਹੈ ਜਿਵੇਂ ਕਿ ਵੱਧ ਤੋਂ ਵੱਧ ਰੁੱਖ ਲਗਾਉਣੇ, ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨੀ, ਕਿਸੇ ਵੀ ਜਾਨਵਰ ਨੂੰ ਨੁਕਸਾਨ ਨਾ ਪਹੁੰਚਾਉਣਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾ ਕੇ ਰੱਖਣ ਆਦਿ|ਇਸ ਦੌਰਾਨ ਸਕੂਲ ਦੇ ਪ੍ਰਬੰਧਕ ਨਰੇਸ਼ ਡਡਵਾਲ ਅਤੇ ਮੈਡਮ ਰਿੰਪੀ ਡਡਵਾਲ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਵਲੋਂ ਕੀਤੇ ਗਏ ਪੁਰਸਕਾਰ ਵਿਤਰਨ ਸਮਾਰੋਹ ਵਿੱਚ ਸ਼ਿਰਕਤ ਕਰਕੇ ਸਕੂਲ ਵਾਸਤੇ ਟਰਾਫੀ ਅਤੇ ਸਰਟੀਫਿਕੇਟ ਪ੍ਰਾਪਤ ਕੀਤਾ |

error: copy content is like crime its probhihated