Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਰੇਤਾ ਨਾਲ ਭਰੀ ਟਰੈਕਟਰ ਟਰਾਲੀ ਪੁਲਿਸ ਨੇ ਫੜੀ

ਰੇਤਾ ਨਾਲ ਭਰੀ ਟਰੈਕਟਰ ਟਰਾਲੀ ਪੁਲਿਸ ਨੇ ਫੜੀ

ਗੜ੍ਹਦੀਵਾਲਾ (ਚੌਧਰੀ) 

ਰੇਤਾ ਨਾਲ ਭਰੀ ਟਰੈਕਟਰ ਟਰਾਲੀ ਪੁਲਿਸ ਨੇ ਫੜੀ

1 ਨਵੰਬਰ : ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਕਾਸ਼ ਸਿੰਘ ਜੇ ਈ ਕਮ ਮਾਈਨਿੰਗ ਇੰਸਪੈਕਟਰ ਹੁਸ਼ਿ: ਨੇ ਕਿਹਾ ਕਿ ਮਿਤੀ 31.10. 2022 ਨੂੰ ਪਿੰਡ ਕੰਢਾਲੀਆਂ ਏ.ਐਸ.ਆਈ ਜਗਦੀਪ ਸਿੰਘ ਨੇ ਇੱਕ ਟਰੈਕਟਰ ਟਰਾਲੀ ਰੇਤਾਂ ਨਾਲ ਭਰੀ ਹੋਈ ਫੜੀ ਹੈ ਜਿਸਤੇ ਟਰੈਕਟਰ ਚਾਲਕ ਹਰਮਨਦੀਪ ਸਿੰਘ ਉਰਫ ਬਿੱਟੂ ਪੁੱਤਰ ਚੰਨਣ ਸਿੰਘ ਵਾਸੀ ਰਾਮਟਟਵਾਲੀ ਥਾਣਾ ਗੜਦੀਵਾਲਾ ਪਾਸੋਂ ਟਰਾਲੀ ਵਿੱਚ ਭਰੀ ਰੇਤਾ ਸਬੰਧੀ ਪਰਮਿੰਟ ਜਾਂ ਦਸਤਾਵੇਜ ਦੀ ਮੰਗ ਕੀਤੀ ਜੋ ਹਰਮਦੀਪ ਸਿੰਘ ਉਰਫ ਬਿੱਟੂ ਉਕਤ ਕੋਈ ਵੀ ਦਸਤਾਵੇਜ ਪੇਸ਼ ਨਹੀ ਕਰ ਸਕਿਆ ਜਿਸਤੇ ਦੋਸ਼ੀ ਹਰਮਨਦੀਪ ਸਿੰਘ ਉਰਫ ਬਿੱਟੂ ਪੁੱਤਰ ਚੰਨਣ ਸਿੰਘ ਵਾਸੀ ਰਾਮਟਟਵਾਲੀ ਥਾਣਾ ਗੜਦੀਵਾਲਾ ਦੇ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।