Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ 34 ਲੱਖ ਰੁਪਏ ਦੀ ਲਾਗਤ ਲਗਾਏ ਜਾ ਰਹੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ 

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ 34 ਲੱਖ ਰੁਪਏ ਦੀ ਲਾਗਤ ਲਗਾਏ ਜਾ ਰਹੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 
ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ 34 ਲੱਖ ਰੁਪਏ ਦੀ ਲਾਗਤ ਲਗਾਏ ਜਾ ਰਹੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੀਤਾ ਉਦਘਾਟਨ 
2 ਅਕਤੂਬਰ : ਪੰਜਾਬ ਸਰਕਾਰ ਵਲੋਂ ਸੂਬੇ ਨੂੰ ਖੁਸ਼ਹਾਲੀ ਅਤੇ ਤਰੱਕੀ ਦੀਆਂ ਲੀਹਾਂ ਤੇ ਲੈ ਜਾਣ ਕੋਈ ਕਸਰ ਨਹੀਂ ਛੱਡੇਗੀ। ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਵਿਚ ਵੱਡੇ ਕਦਮ ਦੇ ਪਹਿਲਕਦਮੀ ਕਰ ਰਹੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਗੜ੍ਹਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੇ 11 ਨੰਬਰ ਵਾਰਡ ਵਿਖੇ ਤਹਿਸੀਲ ਕੰਪਲੈਕਸ ਸਾਹਮਣੇ 34 ਲੱਖ ਦੀ ਲਾਗਤ ਨਾਲ ਲਗਾਏ ਜਾ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਉਨ੍ਹਾਂ ਕਿਹਾ ਇਹ ਟਿਊਵੈਲ ਲਗਭਗ 100 ਦਿਨਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਜਿਸ ਨਾਲ ਇੱਥੇ ਦੇ ਵਾਰਡ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਬਿਨਾਂ ਭੇਦਭਾਵ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਐਸ ਡੀ ਓ ਡੀ ਕੇ ਭੰਡਾਰੀ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ, ਈਓ ਗੜ੍ਹਦੀਵਾਲਾ ਸਿਮਰਨ ਢੀਂਡਸਾ, ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ, ਮਾਸਟਰ ਰਛਪਾਲ ਸਿੰਘ, ਸਰਕਲ ਪ੍ਰਧਾਨ  ਟਾਂਡਾ ਕੇਸ਼ਵ ਸੈਣੀ,ਕੌਂਸਲਰ ਬੀਬੀ ਪਰਮਜੀਤ ਕੌਰ, ਮਹਿਲਾ ਵਿੰਗ ਪ੍ਰਧਾਨ ਮਮਤਾ ਰਾਣੀ,ਯੂਥ ਨੇਤਾ ਕੁਲਦੀਪ ਸਿੰਘ ਮਿੰਟੂ, ਹਰਭਜਨ ਸਿੰਘ ਢੱਟ,ਮਹੰਤ ਭੁਪਿੰਦਰ ਦਾਸ, ਸਿਮਰਨਜੀਤ ਸਿੰਘ ਸਿੰਮਾ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ, ਕੌਂਸਲਰ ਸੁਦੇਸ਼ ਕੁਮਾਰ ਟੋਨੀ,ਕਰਨੈਲ ਕਲਸੀ, ਕੌਂਸਲਰ ਸਰੋਜ ਮਨਹਾਸ, ਕੌਂਸਲਰ ਸੂਬੇਦਾਰ ਰੇਸ਼ਮ ਸਿੰਘ ਕਲਰਕ ਲਖਵਿੰਦਰ ਲੱਕੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸ਼ਹਿਰ ਵਾਸੀ ਹਾਜਰ ਸਨ।