ਗੜ੍ਹਦੀਵਾਲਾ (ਚੌਧਰੀ)
4 ਨਵੰਬਰ : ਪ੍ਰੈਸ ਨੂੰ ਜਾਣਕਾਰੀ ਦਿੰਦੀਆ ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਗੜ੍ਹਦੀਵਾਲਾ ਉੱਪ ਮੰਡਲ ਨੇ ਦੱਸਿਆ ਕਿ 66 ਕੇ ਵੀ ਸਬ ਸਟੇਸ਼ਨ ਖੁਣਖੁਣ ਕਲਾਂ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਕਾਰਣ ਸਵੇਰੇ 10 ਤੋ ਸ਼ਾਮ 4 ਵਜੇ ਤੱਕ ਮਿਤੀ 5-11-2022ਦਿਨ ਸ਼ਨੀਵਾਰ ਨੂੰ ਬੰਦ ਰਹੇਗੀ ।ਜਿਸਦੇ ਚਲਦਿਆਂ ਖੁਣਖੁਣ ਕਲਾਂ ਤੋਂ ਚਲਦੇ ਸਾਰੇ ਫੀਤਰਾਂ ਅਤੇ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।








