Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬੀਬੀ ਜਗੀਰ ਕੌਰ ਨੂੰ ਸ਼੍ਰੋ.ਅਕਾਲੀਦਲ ਵਿੱਚੋਂ ਬਾਹਰ ਕਰਨਾ ਸ਼ਲਾਘਾਯੋਗ ਕਦਮ : ਸ਼ੁਭਮ ਸਹੋਤਾ/ ਰੰਮੀ ਕਾਲਕਟ

ਬੀਬੀ ਜਗੀਰ ਕੌਰ ਨੂੰ ਸ਼੍ਰੋ.ਅਕਾਲੀਦਲ ਵਿੱਚੋਂ ਬਾਹਰ ਕਰਨਾ ਸ਼ਲਾਘਾਯੋਗ ਕਦਮ : ਸ਼ੁਭਮ ਸਹੋਤਾ/ ਰੰਮੀ ਕਾਲਕਟ

ਪਾਰਟੀ ਨੂੰ ਧਾ ਲਾਉਣ ਵਾਲੀਆਂ ਉਪਰ ਸਖਤ ਫੈਸਲਾ ਲੈਣਾ ਸ਼ਲਾਂਗਾਯੋਗ : ਸਹੋਤਾ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਬੀਤੇ ਦਿਨ ਲਿਆ ਗਿਆ ਫੈਸਲਾ, ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ, ਇੱਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਕਤ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ੁਭਮ ਸਹੋਤਾ ਅਤੇ ਸ਼ਿਯਦ ਨੇਤਾ ਅਤੇ ਸਰਪੰਚ ਗੁਰਸ਼ਮਿੰਦਰ ਸਿੰਘ ਰੰਮੀ ਕਾਲਕਟ ਢੋਲੋਵਾਲ ਨੇ ਕਹੇ। ਉਨ੍ਹਾਂ ਕਿਹਾ ਕਿ ਦੇਰ ਨਾਲ ਪਰ ਪਾਰਟੀ ਵੱਲੋਂ ਲਿਆ ਗਿਆ ਫੈਸਲਾ ਸਹੀ ਫੈਸਲਾ ਹੈ। ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ ਕਈ ਸਨਮਾਨ ਦਿੱਤੇ ਗਏ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਕਈ ਏਸਜਿਪੀਸੀ ਪ੍ਰਧਾਨ ਦੇ ਅਹੁਦੇ ਤੋਂ ਇਲਾਵਾ ਪਾਰਟੀ ਵੱਲੋਂ ਕਈ ਵਾਰ ਟਿਕਟਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਲਈ ਪਾਰਟੀ ਵਿਰੁੱਧ ਬੋਲਣਾ ਠੀਕ ਨਹੀਂ ਮੰਨਿਆ ਜਾ ਸਕਦਾ। ਜਦੋਂ ਪਾਰਟੀ ਦੀ ਸਰਕਾਰ ਸੀ ਤਾਂ ਉਹ ਪਾਰਟੀ ਨੂੰ ਪਿਆਰ ਕਰਦੇ ਸਨ ਪਰ ਹੁਣ ਪਾਰਟੀ ਸੱਤਾ ਵਿੱਚ ਨਹੀਂ ਹੈ ਅਤੇ ਜਦੋਂ ਪਾਰਟੀ ਨੂੰ ਏਕਤਾ ਦੀ ਲੋੜ ਹੈ ਤਾਂ ਉਸ ਸਮੇਂ ਅਜਿਹੀਆਂ ਹਰਕਤਾਂ ਕਰਨਾ ਜਾਂ ਪਾਰਟੀ ਪ੍ਰਤੀ ਗਲਤ ਬਿਆਨਬਾਜ਼ੀ ਕਰਨਾ ਬਿਲਕੁਲ ਠੀਕ ਨਹੀਂ । ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਅੱਗੇ ਵਧਣਾ ਹੈ ਤਾਂ ਅਜਿਹੇ ਸਖ਼ਤ ਫੈਸਲੇ ਲੈਣੇ ਪੈਣਗੇ। ਊਨਾ ਕਿਹਾ ਕਿ ਅਸੀਂ ਕੱਲ ਵੀ ਪਾਰਟੀ ਦੇ ਨਾਲ ਸੀ ਅਤੇ ਆਉਣ ਵਾਲੇ ਲੰਬੇ ਸਮੇਂ ਤੱਕ ਪਾਰਟੀ ਦੇ ਨਾਲ ਰਹਾਂਗੇ।