Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 61 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

61 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ 

ਹਰਿਆਣਾ / ਗੜ੍ਹਦੀਵਾਲਾ (ਚੌਧਰੀ) 

5 ਨਵੰਬਰ : 61 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਹਰਿਆਣਾ ਪੁਲਿਸ ਨੇ ਕੀਤਾ ਕਾਬੂ ਹੈ। ਮੁਲਜ਼ਮ ਦੀ ਪਛਾਣ ਗੁਰਮੀਤ ਰਾਮ ਉਰਫ ਨਿੱਕਾ ਪੁੱਤਰ ਸੁੱਖਾ ਰਾਮ ਵਾਸੀ ਸਿੰਬਲੀ ਥਾਣਾ ਮੇਹਟੀਆਣਾ ਹੁਸ: ਵਜੋਂ ਹੋਈ ਹੈ।

ਏ ਐਸ ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਗਸਤ ਦੇ ਸਬੰਧ ਵਿਚ ਸੀਕਰੀ ਮੋੜ ਹਰਿਆਣਾ ਮੌਜੂਦ ਸੀ ਤਾਂ ਇਕ ਮੁੱਲਾ ਫੈਸਨ ਨੌਜਵਾਨ ਪੈਦਲ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕਿ ਆਪਣੀ ਜੇਬ ਵਿਚੋਂ ਇਕ ਮੋਮੀ ਲਿਫਾਫਾ ਰੰਗ ਚਿੱਟਾ ਆਪਣੇ ਖੱਬੇ ਹੱਥ ਸੁੱਟ ਕੇ ਭੱਜਣ ਲੱਗਾ ਜਿਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਗੁਰਮੀਤ ਰਾਮ ਉਰਫ ਨਿੱਕਾ ਪੁੱਤਰ ਸੁੱਖਾ ਰਾਮ ਵਾਸੀ ਸਿੰਬਲੀ ਥਾਣਾ ਮੇਹਟੀਆਣਾ ਹੁਸ: ਦੱਸਿਆ। ਜਿਸਤੇ ਸਮੱਰਥ ਅਧਿਕਾਰੀ ਏ ਐਸ ਆਈ ਬਿਕਰਮਜੀਤ ਸਿੰਘ ਨੂੰ ਮੌਕਾ ਪਰ ਬੁਲਾ ਗਿਆ ਜਿਹਨਾ ਨੇ ਮੋਮੀ ਲ਼ਿਫਾਫਾ ਚੈਕ ਕਰਨ ਤੇ ਉਸ ਵਿਚੋਂ 61 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।ਜਿਸਤੇ ਮੁਕੱਦਮਾ ਦਰਜ ਕੀਤਾ ਗਿਆ ਹੈ।