Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਵਿੱਚ ਸ਼ੈਸ਼ਨ 2022-23 ਲਈ ਦਾਖਲਾ ਲੈਣ ਦੀ ਮਿਤੀ ਚ’ ਵਾਧਾ

ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਵਿੱਚ ਸ਼ੈਸ਼ਨ 2022-23 ਲਈ ਦਾਖਲਾ ਲੈਣ ਦੀ ਮਿਤੀ ਚ’ ਵਾਧਾ

ਗੜ੍ਹਦੀਵਾਲਾ (ਚੌਧਰੀ) 

5 ਨਵੰਬਰ : ਪੰਜਾਬ ਯੂਨੀਵਰਸਿਟੀ ਅਧਿਆਪਨ ਚੋਣ ਖੇਤਰ ਦੇ ਸੈਨੇਟ ਮੈਂਬਰ ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਵਿੱਚ ਸ਼ੈਸ਼ਨ 2022-23 ਲਈ ਦਾਖਲਾ ਲੈਣ ਦੀ ਮਿਤੀ ਵਿਚ 10 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਦਾਖਲਾ ਲੈਣ ਵਾਲੇ ਵਿਦਿਆਰਥੀ ਰਿਟਰਨ ਵਾਇਸ ਚਾਂਸਲਰ ਦੀ ਪ੍ਰਵਾਨਗੀ ਨਾਲ 14 ਨਵੰਬਰ ਤੱਕ ਦਾਖਲਾ ਲੈ ਸਕਦੇ ਹਨ। ਪੜੋ ਪੱਤਰ :-