Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬੈਂਕ ਖਾਤੇ ਵਿਚੋ ਨਾਮਲੂਮ ਵਲੋਂ 4.15 ਲੱਖ ਰੁਪਏ ਕਢਵਾ ਕੇ ਮਾਰੀ ਠੱਗੀ

ਬੈਂਕ ਖਾਤੇ ਵਿਚੋ ਨਾਮਲੂਮ ਵਲੋਂ 4.15 ਲੱਖ ਰੁਪਏ ਕਢਵਾ ਕੇ ਮਾਰੀ ਠੱਗੀ

ਗੁਰਦਾਸਪੁਰ(ਅਸ਼ਵਨੀ)

8 ਨਵੰਬਰ – ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਪੈਂਦੇ ਪਿੰਡ ਮੁੰਨਣਾਵਾਲੀ ਵਸਨੀਕ ਇਕ ਅੋਰਤ ਦੇ ਖਾਤੇ ਵਿਚੋ 4 ਲੱਖ 15 ਹਜ਼ਾਰ ਤਰੇਹਟ ਰੁਪਏ ਆਨਲਾਈਨ ਕਢਵਾ ਕੇ ਠੱਗੀ ਮਾਰਣ ਦੇ ਦੋਸ਼ ਵਿੱਚ ਨਾਮਲੂਮ ਨੂੰ ਨਾਮਜ਼ਦ ਕੀਤਾ ਗਿਆ ਹੈ । ਗੁਰਮੀਤ ਕੋਰ ਪਤਨੀ ਯੁੱਧਵੀਰ ਸਿੰਘ ਵਾਸੀ ਮੁੰਨਣਾਵਾਲੀ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਉਸ ਦਾ ਗੁਰਦਾਸਪੁਰ ਸਥਿਤ ਐਕਸਿਸ ਬੈਂਕ ਵਿੱਚ ਖਾਤਾ ਹੈ ਜਿਸ ਵਿੱਚ ਕਰੀਬ 6 ਲੱਖ ਰੁਪਏ ਜਮਾ ਸਨ । ਬੀਤੀ 30 ਅਗਸਤ 2021 ਤੋਂ 5 ਸਤੰਬਰ 2021 ਤੱਕ ਕਿਸੇ ਨਾਮਾਲੂਮ ਵਿਅਕਤੀ ਵਲੋ 415063/- ਰੁਪਏ ਆਨਲਾਈਨ ਯੂ ਪੀ ਆਈ ਰਾਹੀ ਕਢਵਾ ਕੇ ਉਸ ਦੇ ਨਾਲ ਠੱਗੀ ਮਾਰੀ ਗਈ ਹੈ । ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਗੁਰਮੀਤ ਕੋਰ ਵਲੋ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਦੀਨਾ ਨਗਰ ਵਲੋ ਕਰਨ ਉਪਰਾਂਤ ਨਾਮਲੂਮ ਵਿੱਰੁਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।