Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਬਾਲ ਵਾਟਿਕਾ ਸਕੂਲ ‘ਚ Investiture Ceremony (ਨਿਵੇਸ਼ ਸਮਾਰੋਹ) ਕੀਤੀ ਗਈ

ਬਾਲ ਵਾਟਿਕਾ ਸਕੂਲ ‘ਚ Investiture Ceremony (ਨਿਵੇਸ਼ ਸਮਾਰੋਹ) ਕੀਤੀ ਗਈ

ਗੜ੍ਹਦੀਵਾਲਾ (ਚੌਧਰੀ) 

15 ਨਵੰਬਰ : ਬਾਲ ਵਾਟਿਕਾ ਸਕੂਲ ਵਿੱਚ Investiture Ceremony ਕੀਤੀ ਗਈ। ਜਿਸ ਵਿੱਚ 5ਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਸ਼੍ਰੀ ਲਖਵੀਰ ਸਿੰਘ ਨੂੰ ਸਕੂਲ ਦੀ “Head Girl” ਬਣਾਇਆ ਗਿਆ ਅਤੇ ਤੀਸਰੀ ਜਮਾਤ ਦਾ ਵਿਦਿਆਰਥੀ ਨੀਰਜਰ ਪੁੱਤਰ ਪ੍ਰਿੰ ਕੁਮਾਰ ਨੂੰ ਸਕੂਲ ਦਾ “Head Boy” ਬਣਾਇਆ ਗਿਆ | ਇਸ ਸੈਰੇਮਨੀ ਦਾ ਮੁੱਖ ਮਹੱਤਵ ਬੱਚਿਆਂ ਨੂੰ ਆਤਮ-ਨਿਰਭਰ ਅਤੇ ਹੋਰ ਜਿੰਮੇਵਾਰ ਬਣਾਉਣਾ ਹੈ, ਤਾਂ ਜੋ ਇਹਨਾਂ ਬੱਚਿਆਂ ਨੂੰ ਦੇਖ ਕੇ ਹੋਰ ਬੱਚਿਆਂ ਵਿੱਚ ਵੀ ਹਰ ਇਕ ਪਹਿਲੂ ਵਿੱਚ ਅੱਗੇ ਆਉਣ ਦਾ ਉਤਸ਼ਾਹ ਵਧੇ | ਇਹ ਫੈਸਲਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਨਰੇਸ਼ ਡਡਵਾਲ ਜੀ, ਡਾਇਰੈਕਟਰ ਸ਼੍ਰੀਮਤੀ ਰਿੰਪੀ ਡਡਵਾਲ ਜੀ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਅਤੇ ਸਮੂਹ ਸਟਾਫ ਵਲੋਂ ਲਿਆ ਗਿਆ | ਸਕੂਲ ਵਲੋਂ ਘੋਸ਼ਿਤ ਕੀਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ |

error: copy content is like crime its probhihated