Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਕਰਵਾਇਆ ਡਿਜੀਟਲ ਲਿਟਰੇਸੀ ਤੇ ਸੈਮੀਨਾਰ -ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਕਰਵਾਇਆ ਡਿਜੀਟਲ ਲਿਟਰੇਸੀ ਤੇ ਸੈਮੀਨਾਰ -ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

17 ਨਵੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਜੀਉ ਰਿਲਾਇੰਸ ਵੱਲੋਂ ਡਿਜੀਟਲ ਲਿਟਰੇਸੀ ਵਰਕਸ਼ਾਪ ਦਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਪੜ੍ਹਾਈ ਵਿਚ ਡਿਜੀਟਲ ਦੀ ਵਰਤੋਂ ਨਾਲ ਬਦਲਾਅ ਹੋ ਰਿਹਾ ਹੈ ਅਤੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਵਿਦਿਆਰਥੀ ਪੜ੍ਹਾਈ ਤੋਂ ਬਾਅਦ ਨੌਕਰੀ ਦੇ ਚੰਗੇ ਮੌਕੇ ਹਾਸਲ ਕਰ ਸਕਦੇ ਹਨ। ਇਸ ਟ੍ਰੇਨਿੰਗ ਦਾ ਮਕਸਦ ਇਹ ਸੀ ਕਿ ਯੁਵਾ ਨੂੰ ਕੱਲ ਦਾ ਡਿਜੀਟਲ ਲੀਡਰ ਬਣਾਇਆ ਜਾਵੇ। ਵਿਦਿਆਰਥੀਆਂ ਨੂੰ ਟ੍ਰੇਨਿੰਗ ਪ੍ਰੋਗਰਾਮ ਦੀ ਜਾਣਕਾਰੀ ਜੀਉ ਰਿਲਾਇੰਸ ਦਸੂਹਾ ਦੇ ਮੈਨੇਜਰ ਅੰਕੁਰ ਮਹਾਜਨ ਵੱਲੋਂ ਦਿੱਤੀ ਗਈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਸੈਮੀਨਾਰ ਦੌਰਾਨ ਸਟਾਫ਼ ਮੈਂਬਰ ਅਤੇ ਵਿਦਿਆਰਥੀ।